ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ
ਪਟਿਆਲਾ, 26 ਨਵੰਬਰ : 26 ਨਵੰਬਰ 1949 ਨੂੰ ਭਾਰਤ ਦੇ ਸੰਵਿਧਾਨ ਨੂੰ ਅਪਣਾਏ ਜਾਣ ਦੀ ਯਾਦ ਮਨਾਉਂਦੇ ਹੋਏ ਤੇ ਸੰਵਿਧਾਨ ਵਿੱਚ ਦਰਜ ਕਦਰਾਂ-ਕੀਮਤਾਂ ਨੂੰ ਕਾਇਮ ਰੱਖਣ ਲਈ ਨਿਆਂਪਾਲਿਕਾ ਦੀ ਵਚਨਬੱਧਤਾ ਨੂੰ ਦੁਹਰਾਉਣ ਲਈ ਪਟਿਆਲਾ ਦੇ ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ ਅਵਤਾਰ ਸਿੰਘ ਦੀ ਅਗਵਾਈ ਵਿੱਚ ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ ਗਿਆ। ਸੰਵਿਧਾਨ ਦੀ ਪ੍ਰਸਤਾਵਨਾ ਦੇ ਪੜ੍ਹਨ ਪੜ੍ਹਕੇ […]
ਜ਼ਿਲ੍ਹਾ ਅਦਾਲਤੀ ਕੰਪਲੈਕਸ ਵਿਖੇ ਭਾਰਤ ਦਾ ਸੰਵਿਧਾਨ ਦਿਵਸ ਮਨਾਇਆ Read More »









