ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ
ਪਟਿਆਲਾ, 20 ਨਵੰਬਰ — ਪਟਿਆਲਾ ਵਿੱਚ ਪਾਰਟੀ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ ਅਤੇ ਜ਼ਮੀਨੀ ਪੱਧਰ ’ਤੇ ਸੰਗਠਨ ਨੂੰ ਜੁੜੇ ਰੱਖਣ ਲਈ ਮੇਅਰ ਕੁੰਦਨ ਗੋਗੀਆ ਅਤੇ ਪਟਿਆਲਾ ਡਿਵੈਲਪਮੈਂਟ ਬੋਰਡ ਦੇ ਚੇਅਰਮੈਨ ਅਤੇ ਜ਼ਿਲ੍ਹਾ ਪ੍ਰਧਾਨ ਤੇਜਿੰਦਰ ਮਹਿਤਾ ਵੱਲੋਂ ਅੱਜ ਇਕ ਮਹੱਤਵਪੂਰਨ ਮੀਟਿੰਗ ਬੁਲਾਈ ਗਈ। ਇਸ ਮੀਟਿੰਗ ਵਿੱਚ ਬਲਾਕ ਪ੍ਰਧਾਨਾਂ, ਯੂਥ ਪ੍ਰਧਾਨਾਂ ਅਤੇ ਵੱਖ–ਵੱਖ ਅਹੁਦੇਦਾਰਾਂ ਨੇ ਵਿਸ਼ੇਸ਼ ਤੌਰ […]
ਮੇਅਰ ਗੋਗੀਆ ਅਤੇ ਚੇਅਰਮੈਨ ਤੇਜਿੰਦਰ ਮਹਿਤਾ ਵੱਲੋਂ ਪਾਰਟੀ ਮਜ਼ਬੂਤੀ ਲਈ ਵਿਸ਼ੇਸ਼ ਮੀਟਿੰਗ Read More »









