ਵਾਇਰਲ ਖਬਰਾਂ

kirpal

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ

ਪਟਿਆਲਾ 31 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਭਗਤ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਦੀਆਂ ਸਾਰਿਆਂ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਭਗਤ ਗੁਰੂ ਰਵਿਦਾਸ ਜੀ ਇਕ ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਸਨ, ਜਿਨਾਂ ਵੱਲੋਂ ਵਿਖਾਇਆ ਮਾਰਗ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਭਗਤ […]

ਮਹਾਨ ਕ੍ਰਾਂਤੀਕਾਰੀ ਮਹਾਂਪੁਰਸ਼ ਭਗਤ ਗੁਰੂ ਰਵਿਦਾਸ ਸਾਰਿਆਂ ਲਈ ਪ੍ਰੇਰਨਾ ਸਰੋਤ : ਪ੍ਰੋ. ਬਡੂੰਗਰ Read More »

sgpc

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ

ਪਟਿਆਲਾ 31 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਦੌਰਾਨ ਉਚੇਚੇ ਤੌਰ ’ਤੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਅੰਤ੍ਰਿੰਗ

ਸੱਤਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਰਾਏ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜੇ ਮੌਕੇ ਧਾਰਮਕ ਸਮਾਗਮ Read More »

pu

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ

ਪਟਿਆਲਾ, 31 ਜਨਵਰੀ – ਪੰਜਾਬੀ ਯੂਨੀਵਰਸਿਟੀ ਵਿਖੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਕਰਵਾਈ ਗਈ ਤਿੰਨ ਰੋਜ਼ਾ 37ਵੀਂ ਅੰਤਰਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਨੂੰ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ ਤ੍ਰੈਭਾਸ਼ੀ ਕਵੀ ਦਰਬਾਰ ਕਰਵਾਇਆ ਗਿਆ। ਕਵੀ ਦਰਬਾਰ ਵਿੱਚ ਗੁਰਤੇਜ ਕੋਹਾਰਵਾਲਾ, ਮੁਸੱਵਰ ਫਿਰੋਜ਼ਪੁਰੀ, ਜਗਜੀਤ ਕਾਫ਼ਰ, ਰੁਬੀਨਾ ਸ਼ਬਨਮ, ਦੀਪ ਇੰਦਰ, ਜਸਪ੍ਰੀਤ ਕੌਰ ਫੁਲਕ, ਅਮਰਦੀਪ ਸਿੰਘ, ਅੰਮ੍ਰਿਤ

ਅੰਤਰ-ਰਾਸ਼ਟਰੀ ਪੰਜਾਬੀ ਵਿਕਾਸ ਕਾਨਫ਼ਰੰਸ ਦੀ ਅੰਤਲੀ ਸ਼ਾਮ ਤਿੰਨ ਭਾਸ਼ਾਵਾਂ ਦੇ ਕਵੀਆਂ ਨੇ ਬੰਨ੍ਹਿਆ ਰੰਗ Read More »

barsat

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ

ਪਟਿਆਲਾ, 31 ਜਨਵਰੀ – ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਹਰ ਹਫ਼ਤੇ ਦੀ ਤਰ੍ਹਾਂ ਅੱਜ ਵੀ ਪਟਿਆਲਾ ਦਫ਼ਤਰ ਵਿਖੇ ਲੋਕ ਮਿਲਣੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਦੌਰਾਨ ਹਲਕਾ ਸਮਾਣਾ ਦੇ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਸਮੇਤ ਹੋਰ

ਆਮ ਆਦਮੀ ਪਾਰਟੀ ਦੀ ਸਰਕਾਰ ਦੀ 10 ਲੱਖ ਰੁਪਏ ਦੀ ਕੈਸ਼ਲੈਸ ਸਿਹਤ ਬੀਮਾ ਯੋਜਨਾ ਤੋਂ ਪੰਜਾਬ ਦੇ ਲੋਕ ਖੁਸ਼ – ਬਰਸਟ Read More »

pu

ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ : ਡਾ. ਜਗਦੀਪ ਸਿੰਘ

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਦੇ ਜੀਵ ਵਿਗਿਆਨ ਅਤੇ ਵਾਤਾਵਰਣ ਵਿਗਿਆਨ ਵਿਭਾਗ ਵੱਲੋਂ ‘ਐਂਟਰਪ੍ਰੀਨਿਓਰਸ਼ਿਪ, ਇਨੋਵੇਸ਼ਨ ਐਂਡ ਕਰੀਅਰ ਹੱਬ’ (ਈ. ਆਈ. ਸੀ.ਐੱਚ.) ਦੇ ਸਹਿਯੋਗ ਨਾਲ਼ ਮੱਛੀ ਪਾਲਣ ਅਤੇ ਉੱਦਮੀ ਵਿਕਾਸ’ ਵਿਸ਼ੇ ‘ਤੇ ਪੰਜ ਰੋਜ਼ਾ ਵਰਕਸ਼ਾਪ ਕਰਵਾਈ ਜਾ ਰਹੀ ਹੈ। 29 ਜਨਵਰੀ ਨੂੰ ਸ਼ੁਰੂ ਹੋਈ ਇਹ ਵਰਕਸ਼ਾਪ 2 ਫਰਵਰੀ 2026 ਤੱਕ ਚੱਲੇਗੀ। ਉਪ-ਕੁਲਪਤੀ ਡਾ. ਜਗਦੀਪ ਸਿੰਘ

ਸਹਾਇਕ ਧੰਦਿਆਂ ਨੂੰ ਪ੍ਰਫੁੱਲਿਤ ਕਰਨਾ ਅਤੇ ਉਸ ਬਾਰੇ ਵਿਗਿਆਨਕ ਜਾਣਕਾਰੀ ਦੇਣਾ ਸਮੇਂ ਦੀ ਲੋੜ : ਡਾ. ਜਗਦੀਪ ਸਿੰਘ Read More »

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 31 ਜਨਵਰੀ :  ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ‘ਤੇ ਪੰਜਾਬ ਸਰਕਾਰ ਵੱਲੋਂ ਪੀ.ਆਰ.ਟੀ.ਸੀ. ਦੇ ਨਵੇਂ ਨਿਯੁਕਤ ਕੀਤੇ ਗਏ ਚੇਅਰਮੈਨ ਹਰਪਾਲ ਜੁਨੇਜਾ ਨੇ ਅੱਜ ਇੱਥੇ ਪੀ.ਆਰ.ਟੀ.ਸੀ. ਦੇ ਮੁੱਖ ਦਫ਼ਤਰ ਵਿਖੇ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦੇ ਸ਼ੁਕਰਾਨੇ ਬਾਅਦ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਦੌਰਾਨ ਵਿਸ਼ੇਸ਼ ਤੌਰ ‘ਤੇ ਪੁੱਜੇ ਆਮ ਆਦਮੀ ਪਾਰਟੀ ਦੇ

ਹਰਪਾਲ ਜੁਨੇਜਾ ਨੇ ਪੀ.ਆਰ.ਟੀ.ਸੀ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ Read More »

nigam

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ

ਪਟਿਆਲਾ, 31 ਜਨਵਰੀ : ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਦੀਪਜੋਤ ਕੌਰ ਨੇ ਤ੍ਰਿਪੜੀ ਏਰੀਏ ਵਿੱਚ ਸਾਫ਼-ਸਫ਼ਾਈ ਅਤੇ ਕੂੜਾ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਇਸ ਨਿਰੀਖਣ ਦਾ ਮੁੱਖ ਉਦੇਸ਼ ਇਸ ਇਲਾਕੇ ਵਿੱਚ ਸਫਾਈ ਵਿਵਸਥਾ ਦੀ

ਨਗਰ ਨਿਗਮ ਦੇ ਸੰਯੁਕਤ ਕਮਿਸ਼ਨਰ ਨੇ ਤ੍ਰਿਪੜੀ ਇਲਾਕੇ ਵਿਖੇ ਸਾਫ਼-ਸਫ਼ਾਈ ਪ੍ਰਬੰਧਨ ਦੀ ਅਚਨਚੇਤ ਚੈਕਿੰਗ ਕੀਤੀ Read More »

balbir

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼

ਪਟਿਆਲਾ, 31 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਕਰਵਾਈ ਗਈ 37ਵੀਂ ਪੰਜਾਬੀ ਵਿਕਾਸ ਕਾਨਫਰੰਸ ਵਿਚ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਵਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ:ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ ਕੀਤੀ ਗਈ।  ਇਸ ਮੌਕੇ ਉਨ੍ਹਾਂ ਕਿਹਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਪੰਜਾਬੀ ਵਿਕਾਸ ਅਤੇ ਧਰਮ ਅਧਿਐਨ ਦੇ ਖੇਤਰ ਵਿਚ ਲਗਾਤਰ ਯੋਗਦਾਨ ਪਾ ਰਹੀ

ਸਿਹਤ ਮੰਤਰੀ ਵੱਲੋਂ ‘ਗੁਰੂ ਤੇਗ ਬਹਾਦਰ ਸਾਹਿਬ ਜੀ ਅਧਿਐਨ: ਸਰਵੇਖਣ ਅਤੇ ਮੁਲਾਂਕਣ ਕਿਤਾਬ ਰੀਲੀਜ਼ Read More »

crime

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ

ਲੁਧਿਆਣਾ, 31 ਜਨਵਰੀ : ਬੀਤੇ ਦਿਨੀ ਲੁਧਿਆਣਾ ਦੇ ਮੁੱਲਾਂਪੁਰ ਕਸਬੇ ਵਿੱਚ ਇਕ ਕਾਰ ਸ਼ੋਰੂਮ ਵਿਖੇ ਤੈਨਾਤ ਇਕ ਪੁਲਸ ਕਾਂਸਟੇਬਲ ਦੀ ਅਚਾਨਕ ਗੋਲੀ ਲੱਗਣ ਕਾਰਨ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ, ਜਿਸਨੂੰ ਲੈ ਕੇ ਅਧਿਕਾਰੀਆਂ ਨੇ ਜਾਂਚ ਸੁਰੂ ਕਰ ਦਿਤੀ ਹੈ। ਜਾਣਕਾਰੀ ਦੇ ਅਨੁਸਾਰ ਇਸ ਮਾਮਲੇ ਵਿਚ ਮ੍ਰਿਤਕ ਦੀ ਪਛਾਣ 25 ਸਾਲਾ ਅਨੂਸ਼ ਮਸੀਹ ਵਜੋਂ

ਕਾਂਸਟੇਬਲ ਦੀ ਡਿਊਟੀ ਦੌਰਾਨ ਗੋਲੀ ਲੱਗਣ ਕਾਰਨ ਹੋਈ ਮੌਤ, ਜਾਂਚ ਸੁਰੂ Read More »

mark

ਕੈਨੇਡਾ ਪ੍ਰਧਾਨ ਮੰਤਰੀ ਦਾ ਅਮਰੀਕਾ ਲਈ ਸਾਫ ਸੁਨੇਹਾ : ਅਲਬਰਟਾ ਵੱਖਵਾਦ ਮਾਮਲੇ ’ਤੇ ਕੈਨੇਡਾ ਸਖ਼ਤ

ਦਿਲੀ, 31 ਜਨਵਰੀ : ਕੈਨੇਡਾ ਦੇ ਪ੍ਰਧਾਨ ਮੰਤਰੀ ਮਾਰਕ ਕਾਰਨੀ ਨੇ ਅਮਰੀਕੀ ਅਧਿਕਾਰੀਆਂ ਵੱਲੋਂ ਅਲਬਰਟਾ ਸੂਬੇ ਨਾਲ ਜੁੜੇ ਵੱਖਵਾਦੀ ਗਰੁੱਪਾਂ ਨਾਲ ਕੀਤੀਆਂ ਮੁਲਾਕਾਤਾਂ ਦੀਆਂ ਖ਼ਬਰਾਂ ’ਤੇ ਤਿੱਖਾ ਇਤਰਾਜ਼ ਦਰਜ ਕਰਵਾਇਆ ਹੈ। ਕਾਰਨੀ ਨੇ ਜ਼ੋਰ ਦੇ ਕੇ ਕਿਹਾ ਕਿ ਕੈਨੇਡਾ ਦੇ ਅੰਦਰੂਨੀ ਮਾਮਲਿਆਂ ਵਿੱਚ ਕਿਸੇ ਵੀ ਵਿਦੇਸ਼ੀ ਦਖਲ ਦੀ ਕੋਈ ਗੁੰਜਾਇਸ਼ ਨਹੀਂ ਹੈ। ਕੈਨੇਡੀਅਨ ਪ੍ਰਧਾਨ ਮੰਤਰੀ

ਕੈਨੇਡਾ ਪ੍ਰਧਾਨ ਮੰਤਰੀ ਦਾ ਅਮਰੀਕਾ ਲਈ ਸਾਫ ਸੁਨੇਹਾ : ਅਲਬਰਟਾ ਵੱਖਵਾਦ ਮਾਮਲੇ ’ਤੇ ਕੈਨੇਡਾ ਸਖ਼ਤ Read More »

Scroll to Top