ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ
ਅੰਮ੍ਰਿਤਸਰ, 1 ਜੂਨ 2026 : ਪੰਜਾਬ ਪੁਲਸ ਦੀਆਂਟੀਮਾਂ ਨੇ ਅੱਜ ਅਕਾਲੀ ਦਲ ਦੇ ਸੀਨੀਅਰ ਨੇਤਾ ਬਿਕਰਮ ਸਿੰਘ ਮਜੀਠੀਆ ਦੇ ਨਿਵਾਸ ਸਥਾਨ ਤੇ ਛਾਪਾਮਾਰੀ ਕੀਤੀ ਹੈ। ਇਹ ਛਾਪਾਮਾਰੀ ਬੀਤੇ ਕੁੱਝ ਦਿਨ ਪਹਿਲਾਂ ਮਜੀਠਾ ਪੁਲੀਸ ਸਟੇਸ਼ਨ ਵਿੱਚ ਕਥਿਤ ਹਮਲੇ, ਭੰਨਤੋੜ ਅਤੇ ਪੁਲੀਸ ਹਿਰਾਸਤ ਵਿੱਚੋਂ ਇੱਕ ਨਜ਼ਰਬੰਦ ਨੂੰ ਛੁਡਾਉਣ ਦੀ ਕੋਸ਼ਿਸ਼ ਦੇ ਮਾਮਲੇ ਵਿਚ ਕੀਤੀ ਗਈ ਹੈ। ਜਿਕਰਯੋਗ […]
ਪੁਲਸ ਸਟੇਸ਼ਨ ਵਿਚ ਹਮਲੇ ਦੇ ਮਾਮਲੇ ਨੂੰ ਲੈ ਕੇ ਬਿਕਰਮ ਮਜੀਠੀਆ ਦੇ ਘਰ ਹੋਈ ਛਾਪਾਮਾਰੀ Read More »








