ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ
ਸਿਆਲਕੋਟ, 26 ਫਰਵਰੀ : ਪਾਕਿਸਤਾਨ ਦੇ ਸਿਆਲਕੋਟ ਵਿੱਚ ਸਥਿਤ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਅਸਥਾਨ ਗੁਰਦੁਆਰਾ ਪਹਿਲੀ ਪਾਤਸ਼ਾਹੀ ਨਾਨਕਸਰ ਨੂੰ ਮੁੜ ਬਹਾਲ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। ਵੰਡ ਤੋਂ ਬਾਅਦ ਬੰਦ ਪਿਆ ਇਹ ਗੁਰਦੁਆਰਾ ਡਸਕਾ ਜ਼ਿਲ੍ਹੇ ਦੇ ਪਿੰਡ ਫਤਹਿ ਭਿੰਡਰ ਵਿੱਚ ਸਥਿਤ ਹੈ ਅਤੇ ਇਸ ਸਮੇਂ ਇਸ ਦੀ […]
ਸਿਆਲਕੋਟ ਦਾ ਇਤਿਹਾਸਕ ਗੁਰਦੁਆਰਾ ਨਾਨਕਸਰ ਮੁੜ ਹੋਵੇਗਾ ਆਬਾਦ Read More »









