ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ‘ਚ ਪਾ ਰਹੇ ਨੇ ਆਪਣਾ ਯੋਗਦਾਨ
ਸਰਕਾਰੀ ਸਕੂਲਾਂ ਦੇ 200 ਵਿਦਿਆਰਥੀ ਵੀ ਅਮਨ ਕਾਨੂੰਨ ਦੀ ਸਥਿਤੀ ‘ਤੇ ਨਜ਼ਰ ਰੱਖਣ ‘ਚ ਪਾ ਰਹੇ ਨੇ ਆਪਣਾ ਯੋਗਦਾਨ -ਪਟਿਆਲਾ ਜ਼ਿਲ੍ਹੇ ਦੇ ਸਾਰੇ 1786 ਪੋਲਿੰਗ ਬੂਥਾਂ ‘ਤੇ ਹੋਵੇਗੀ ਵੈਬਕਾਸਟਿੰਗ, ਕੰਟਰੋਲ ਰੂਮ ‘ਚ ਮੋਨੀਟਰ ਕਰਨਗੇ ਵਿਦਿਆਰਥੀ-ਸ਼ੌਕਤ ਅਹਿਮਦ ਪਰੇ ਪਟਿਆਲਾ, 31 ਮਈ: ਲੋਕ ਸਭਾ ਚੋਣਾਂ ਲਈ 1 ਜੂਨ ਨੂੰ ਪੈਣ ਵਾਲੀਆਂ ਵੋਟਾਂ ਦੇ ਮੱਦੇਨਜ਼ਰ ਲੋਕ ਸਭਾ ਹਲਕੇ […]








