ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ
ਪੰਜਾਬ ਸਰਕਾਰ ਨੇ 26 ਮਾਰਚ 2023 ਤੋਂ 24 ਮਈ 2023 (ਦੋਵੇਂ ਦਿਨ ਸ਼ਾਮਲ) 60 ਦਿਨਾਂ ਲਈ ਨਹਿਰ ਨੂੰ ਬੰਦ ਕਰਨ ਦਾ ਫੈਸਲਾ ਕੀਤਾ ਚੰਡੀਗੜ੍ਹ, 24 ਮਾਰਚ : ਰਾਜਸਥਾਨ ਸਰਕਾਰ ਦੀ ਬੇਨਤੀ ’ਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਰਾਜਸਥਾਨ ਫੀਡਰ ਨਹਿਰ ਨੂੰ 60 ਦਿਨਾਂ ਲਈ ਬੰਦ ਕਰਨ ਦਾ ਫੈਸਲਾ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦੇ […]
ਰਾਜਸਥਾਨ ਫੀਡਰ ਨਹਿਰ 60 ਦਿਨਾਂ ਲਈ ਬੰਦ ਰਹੇਗੀ Read More »







