ਪੰਜਾਬ ਪੁਲਿਸ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸੇ ਵੀ ਬੇਕਸੂਰ ਨੂੰ ਤੰਗ ਨਾ ਕਰਨ ਦੀਆਂ ਸਪੱਸ਼ਟ ਹਦਾਇਤਾਂ
ਕਾਨੂੰਨ ਅਤੇ ਵਿਵਸਥਾ ਨੂੰ ਭੰਗ ਕਰਨ ਵਾਲਿਆਂ ਖਿਲਾਫ ਕਾਰਵਾਈ: ਇਹਤਿਆਤ ਵਜੋਂ ਹਿਰਾਸਤ ਵਿੱਚ ਲਏ 177 ਵਿਅਕਤੀਆਂ ਨੂੰ ਪੰਜਾਬ ਪੁਲਸ ਕਰ ਸਕਦੀ ਹੈ ਰਿਹਾਅ – ਗ੍ਰਿਫਤਾਰ ਕੀਤੇ ਗਏ ਕੁੱਲ 207 ਵਿਚੋਂ 30 ਮਹੱਤਵਪੂਰਨ ਅਪਰਾਧਿਕ ਗਤੀਵਿਧੀਆਂ ਵਿੱਚ ਪਾਏ ਗਏ ਸ਼ਾਮਲ – ਅਮ੍ਰਿਤਪਾਲ, ਉਸ ਦੇ ਸਾਥੀ ਪਪਲਪ੍ਰੀਤ ਨੂੰ ਪਨਾਹ ਦੇਣ ਦੇ ਦੋਸ਼ ’ਚ ਹਰਿਆਣਾ ਆਧਾਰਿਤ ਔਰਤ ਗ੍ਰਿਫਤਾਰ – […]







