ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ ਕੈਨੇਡਾ : ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੌਸਤ ਦੇ ਸ਼ੋਅਰੂਮ ‘ਤੇ ਫਾਇਰਿੰਗ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇਹ ਫਾਇਰਿੰਗ ਕੈਨੇਡਾ ਦੇ ਬਰੈਂਪਟਨ ‘ਚ ਸ਼ੋਅਰੂਮ ‘ਤੇ ਹੋਈ ਹੈ। ਕੈਨੇਡੀਅਨ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਮਿਲੇਨੀਅਮ ਟਾਇਰ […]
ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਰੂਮ ਤੇ ਹੋਈ ਫਾਈਰਿੰਗ Read More »









