ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਪ੍ਰਮੁੱਖ ਤਰਜੀਹ ਦੇਣ ਦੀ ਵਚਨਬੱਧਤਾ ਤਹਿਤ ਦੇਸ਼ ਭਰ ਵਿੱਚ 45 ਸਥਾਨਾਂ ‘ਤੇ ਰੋਜ਼ਗਾਰ ਮੇਲੇ ਆਯੋਜਿਤ
ਪ੍ਰਧਾਨ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ 71,000 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਵੰਡੇ ਕੇਂਦਰੀ ਵਣਜ ਅਤੇ ਉਦਯੋਗ ਰਾਜ ਮੰਤਰੀ, ਸ਼੍ਰੀ ਸੋਮ ਪ੍ਰਕਾਸ਼ ਨੇ 193 ਨਵ-ਨਿਯੁਕਤ ਕਰਮੀਆਂ ਨੂੰ ਨਿਯੁਕਤੀ ਪੱਤਰ ਸੌਂਪੇ ਭਾਰਤ ਦੁਨੀਆ ਦਾ ਨਿਵੇਸ਼ ਹੱਬ ਬਣ ਗਿਆ ਹੈ: ਸ਼੍ਰੀ ਸੋਮ ਪ੍ਰਕਾਸ਼ ਪਟਿਆਲਾ – 16/5/2023 ਪ੍ਰਧਾਨ ਮੰਤਰੀ ਦੀ ਰੋਜ਼ਗਾਰ ਸਿਰਜਣ ਨੂੰ ਸਭ ਤੋਂ ਵੱਧ ਤਰਜੀਹ ਦੇਣ […]








