ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਸਬੰਧੀ ਪ੍ਰੋਗਰਾਮ ਦੀ ਟੀਮ ਵੱਲੋਂ ਪਟਿਆਲਾ ਦੀ ਸਿਹਤ ਸੰਸਥਾਵਾਂ ਦਾ ਦੌਰਾ
ਪਟਿਆਲਾ 24 ਫਰਵਰੀ – ਜਲਵਾਯੂ ਪਰਿਵਰਤਨ ਅਤੇ ਮਨੁੱਖੀ ਸਿਹਤ ਪ੍ਰੋਗਰਾਮ ਅਧੀਨ ਕੇਂਦਰ ਸਰਕਾਰ ਵੱਲੋਂ ਆਈ ਟੀਮ ਨੇ ਹੀਟਵੇਵ ਦੇ ਮਰੀਜਾਂ ਦੀ ਸੰਭਾਲ ਪ੍ਰਤੀ ਹਸਪਤਾਲਾ ਦੀ ਤਿਆਰੀ ਅਤੇ ਸਟਾਫ ਦੀ ਟ੍ਰੇਨਿੰਗ ਆਦਿ ਦੀ ਜਰੂਰਤਾਂ ਨੂੰ ਜਾਣਨ ਲਈ ਮਾਤਾ ਕੁਸ਼ੱਲਿਆ ਹਸਪਤਾਲ, ਸਿਵਲ ਹਸਪਤਾਲ ਨਾਭਾ, ਸੀ.ਐਚ.ਸੀ ਭਾਦਸੋਂ ਅਤੇ ਪੀ.ਐਚ.ਸੀ ਅਜਨੌਦਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਜ਼ਿਲ੍ਹੇ […]








