ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ”
ਪਟਿਆਲਾ, 25 ਮਈ : ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਸਾਂਝੇ ਤੌਰ ‘ਤੇ ਨਵੇਂ […]
ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ” Read More »









