ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਸ਼ਰਧਾਲੂਆਂ ਦੀਆਂ ਭਾਵਨਾਵਾਂ ਨੂੰ ਮਿਲ ਰਿਹਾ ਸਨਮਾਨ: ਡਾ. ਬਲਬੀਰ ਸਿੰਘ
ਪਟਿਆਲਾ, 12 ਜੂਨ : ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੱਜ ਪਟਿਆਲਾ ਦਿਹਾਤੀ ਦੇ ਦਸ਼ਮੇਸ਼ ਨਗਰ ਤੋਂ ਸ਼ਰਧਾਲੂਆਂ ਦਾ ਇੱਕ ਜਥਾ ਧਾਰਮਿਕ ਯਾਤਰਾ ਲਈ ਰਵਾਨਾ ਹੋਇਆ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਡਾ. ਬਲਬੀਰ ਸਿੰਘ […]









