ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ
ਅੰਮ੍ਰਿਤਸਰ, 21 ਫਰਵਰੀ : ਅਕਾਲੀ ਦਲ ਪੁਨਰ-ਸੁਰਜੀਤ ਨੂੰ ਅੱਜ ਫਿਰ ਇਕ ਵੱਡਾ ਝਟਕਾ ਲੱਗਾ ਹੈ। ਹੁਣ ਸ਼੍ਰੋਮਣੀ ਕਮੇਟੀ ਮੈਂਬਰ ਕਰਨੈਲ ਸਿੰਘ ਪੰਜੋਲੀ ਨੇ ਵੀ ਇਕ ਪੋਸਟ ਸਾਂਝੀ ਕਰਦਿਆਂ ਪੁਨਰ-ਸੁਰਜੀਤ ਧੜੇ ਤੋਂ ਖੁਦ ਨੂੰ ਅਲੱਗ ਕਰ ਲਿਆ ਹੈ। ਜਿਕਰਯੋਗ ਹੈ ਕਿ ਕਰਨੈਲ ਸਿੰਘ ਪੰਜੋਲੀ ਨੇ ਆਪਣੇ ਫੈਸਲੇ ਦੀ ਜਾਣਕਾਰੀ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਨ੍ਹਾਂ […]
ਅਕਾਲੀ ਦਲ ਪੁਨਰ-ਸੁਰਜੀਤ ਨੂੰ ਝਟਕਾ : ਕਰਨੈਲ ਸਿੰਘ ਪੰਜੋਲੀ ਨੇ ਤੋੜਿਆ ਨਾਤਾ Read More »








