ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼
ਪਟਿਆਲਾ, 20 ਫਰਵਰੀ : ਵਿੱਦਿਅਕ ਅਤੇ ਸੱਭਿਆਚਾਰਕ ਖੇਤਰ ਵਿੱਚ ਮੋਹਰੀ ਅਤੇ ਆਟੋਨੋਮਸ ਸੰਸਥਾ ਖ਼ਾਲਸਾ ਕਾਲਜ ਪਟਿਆਲਾ ਵੱਲੋਂ ਅੱਜ ਇੱਕ ਵਿਸ਼ੇਸ਼ ਸਮਾਗਮ ਦੌਰਾਨ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ ਕੀਤਾ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਕੈਲੰਡਰ ਰਿਲੀਜ਼ ਕਰਨ ਦੀ ਰਸਮ ਅਦਾ ਕੀਤੀ। ਉਨ੍ਹਾਂ ਦੇ ਨਾਲ ਵਾਇਸ ਪ੍ਰਿੰਸੀਪਲ ਡਾ. ਗੁਰਮੀਤ ਸਿੰਘ, […]
ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਾਲ 2026 ਦਾ ਸਾਲਾਨਾ ਕੈਲੰਡਰ ਰਿਲੀਜ਼ Read More »









