ਭਾਸ਼ਾ ਵਿਭਾਗ ਪੰਜਾਬ ਵੱਡੇ ਪੱਧਰ ’ਤੇ ਮਨਾਏਗਾ ਮਾਤ ਭਾਸ਼ਾ ਦਿਵਸ
ਪਟਿਆਲਾ, 18 ਫਰਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ ਮਾਤ ਭਾਸ਼ਾ ਦਿਵਸ ਸਬੰਧੀ ਸੂਬੇ ’ਚ ਵੱਖ-ਵੱਖ ਥਾਵਾਂ ’ਤੇ ਕਈ ਪ੍ਰਕਾਰ ਦੇ ਸਮਾਗਮ ਕਰਵਾਏ ਜਾਣਗੇ ਅਤੇ ਰਾਜ ਪੱਧਰੀ ਸਮਾਗਮ ਮੁੱਖ ਦਫ਼ਤਰ ਪਟਿਆਲਾ ਵਿਖੇ ਕਰਵਾਇਆ ਜਾਵੇਗਾ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਟਿਆਲਾ ਵਿਖੇ 21 ਫਰਵਰੀ ਨੂੰ ਰਾਜ ਪੱਧਰੀ ਸਮਾਗਮ ਦੌਰਾਨ ਡਾ. ਸਤਨਾਮ ਸਿੰਘ ਸੰਧੂ ‘ਪੰਜਾਬ ਭਾਸ਼ਾ […]
ਭਾਸ਼ਾ ਵਿਭਾਗ ਪੰਜਾਬ ਵੱਡੇ ਪੱਧਰ ’ਤੇ ਮਨਾਏਗਾ ਮਾਤ ਭਾਸ਼ਾ ਦਿਵਸ Read More »








