ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ
ਪਟਿਆਲਾ 16 ਮਾਰਚ – ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਅਧੀਨ ਆਉਂਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ “ਸਪੈਸ਼ਲ ਟੀਕਾਕਰਨ ਹਫਤਾ” 9 ਫਰਵਰੀ 2026 ਤੋਂ 14 ਫਰਵਰੀ ਤੱਕ ਮਨਾਇਆ ਗਿਆ। ਇਸ ਦੌਰਾਨ 755 ਬੱਚਿਆਂ ਦਾ ਟੀਕਾਕਰਨ ਕੀਤਾ ਗਿਆ। ਇਹ ਕੈਂਪ ਉਹਨਾਂ ਲਈ […]
ਸਪੈਸ਼ਲ ਟੀਕਾਕਰਨ ਹਫਤੇ ਦੌਰਾਨ ਗਰਭਵਤੀ ਮਾਵਾਂ ਅਤੇ ਬੱਚਿਆਂ ਨੂੰ ਲਗਾਏ ਗਏ ਟੀਕੇ Read More »









