ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ
ਪਟਿਆਲਾ 13 ਮਈ : ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲੇ ‘ਜਨ ਸਾਹਿਤ’ ਅਤੇ ‘ਪੰਜਾਬੀ ਦੁਨੀਆ’ ਦਾ ਪ੍ਰਕਾਸ਼ਨ ਫਿਰ ਤੋਂ ਨਿਯਮਤ ਰੂਪ ਵਿੱਚ ਸ਼ੁਰੂ ਹੋ ਗਿਆ ਹੈ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਅਰਸੇ ਤੋਂ ਉਕਤ ਰਸਾਲੇ ਵੱਖ-ਵੱਖ ਕਾਰਨਾਂ ਕਰਕੇ, ਸਮੇਂ ਸਿਰ ਛਪ ਨਹੀਂ ਰਹੇ ਸਨ। ਵਿਭਾਗ ਦੀ ਟੀਮ ਵੱਲੋਂ […]
ਭਾਸ਼ਾ ਵਿਭਾਗ ਪੰਜਾਬ ਦੇ ਪੰਜਾਬੀ ਰਸਾਲਿਆਂ ਦਾ ਪ੍ਰਕਾਸ਼ਨ ਨਿਯਮਤ ਰੂਪ ’ਚ ਸ਼ੁਰੂ Read More »









