ਜਨਹਿੱਤ ਸੰਮਤੀ ਵੱਲੋਂ ਲੌੜਵੰਦਾਂ ਮਰੀਜ਼ਾਂ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ : ਡਾ ਵਿਕਾਸ ਗੋਇਲ
ਪਟਿਆਲਾ, 9 ਮਈ : ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਦੀ ਅਗਵਾਈ ਹੇਠ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਲੋੜਵੰਦ ਮਰੀਜ਼ਾਂ ਦੀ ਮਦਦ ਲਈ ਪੰਜ ਵੀਲਚੇਅਰ ਅਤੇ ਚਾਰ ਸੈਟਚਰ ਦੇਣ ਲਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਮੁੱਖ ਮਹਿਮਾਨ ਡਾਕਟਰ […]
ਜਨਹਿੱਤ ਸੰਮਤੀ ਵੱਲੋਂ ਲੌੜਵੰਦਾਂ ਮਰੀਜ਼ਾਂ ਲਈ ਸੈਟਚਰ ਅਤੇ ਵੀਲਚੇਅਰ ਦੇਣਾ ਸ਼ਲਾਘਾਯੋਗ : ਡਾ ਵਿਕਾਸ ਗੋਇਲ Read More »









