ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਝਟਕਾ, ਅਭਿਸ਼ੇਕ ਸ਼ਰਮਾ ਹਸਪਤਾਲ ਦਾਖਲ
ਦਿੱਲੀ, 10 ਫਰਵਰੀ : ਟੀ-20 ਵਿਸ਼ਵ ਕੱਪ ਜਿਥੇ ਨਜਦੀਕ ਆ ਰਿਹਾ ਹੈ, ਉਥੇ ਦੂਸਰੇ ਪਾਸੇ ਜਾਂਬਾਜ ਨੌਜਵਾਨ ਖਿਡਾਰੀ ਅਭਿਸ਼ੇਕ ਸ਼ਰਮਾ ਸਿਹਤ ਪੱਖੋ ਠੀਕ ਨਾ ਹੋਣ ਕਾਰਨ ਹਸਪਤਾਲ ਵਿਚ ਦਾਖਲ ਹੋਏ ਹਨ।ਜਿਕਰਯੋਗ ਹੈ ਕਿ ਸਲਾਮੀ ਬੱਲੇਬਾਜ਼ ਅਭਿਸ਼ੇਕ ਸ਼ਰਮਾ ਨੂੰ ਪੇਟ ਦੀ ਇਨਫੈਕਸ਼ਨ ਕਾਰਨ ਹਸਪਤਾਲ ਵਿੱਚ ਦਾਖਲ ਕਰਵਾਉਣਾ ਪਿਆ । ਦਸ ਦਈਏ ਕਿ ਭਾਰਤੀ ਟੀਮ ਲਈ ਅਸਲ […]
ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤ ਨੂੰ ਝਟਕਾ, ਅਭਿਸ਼ੇਕ ਸ਼ਰਮਾ ਹਸਪਤਾਲ ਦਾਖਲ Read More »









