ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ
ਪਟਿਆਲਾ 10 ਫਰਵਰੀ : ਪੰਜਾਬ ਸਰਕਾਰ ਦੇ ਉਦਯੋਗ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਮਹਾਤਮਾ ਗਾਂਧੀ ਸਟੇਟ ਇੰਸਚੀਚਿਊਟ ਆਫ ਪਬਲਿਕ ਐਡਮਿਨਸਟਰੇਸਨ, (ਮੈਗਸਿਪਾ) ਦੇ ਸਹਿਯੋਗ ਨਾਲ ਦਫ਼ਤਰ ਜਨਰਲ ਮੇਨੇਜਰ, ਜ਼ਿਲ੍ਹਾ ਉਦਯੋਗ ਕੇਂਦਰ, ਸਰਹੰਦ ਰੋਡ, ਪਟਿਆਲਾ ਵਿਖੇ ਇੱਕ ਰੋਜਾ ਕੈਪੇਸਿਟੀ ਬਿਲਡਿੰਗ ਪ੍ਰੋਗਰਾਮ ਅੰਡਰ ਰੈਂਪ ਸਕੀਮ ਅਧੀਨ ਇੱਕ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਰਾਜਪੁਰਾ, ਨਾਭਾ, ਸਮਾਣਾ ਅਤੇ ਪਟਿਆਲਾ ਸ਼ਹਿਰ […]
ਅੰਡਰ ਰੈਂਪ ਸਕੀਮ ਅਧੀਨ ਜ਼ਿਲ੍ਹਾ ਉਦਯੋਗ ਕੇਂਦਰ ਨੇ ਉਦਯੋਗਪਤੀਆਂ ਲਈ ਕੈਂਪ ਲਗਾਇਆ Read More »









