ਵਾਇਰਲ ਖਬਰਾਂ

crime

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ

ਜਲੰਧਰ, 6 ਫਰਵਰੀ : ਜਲੰਧਰ ਵਿਖੇ ਇਕ ਆਮ ਆਦਮੀ ਪਾਰਟੀ ਦੇ ਨੇਤਾ ਦੀ ਕੁੱਝ ਲੋਕਾ ਵਲੋਗੋਲੀਆਂ ਮਾਰਕੇ ਕਤਲ ਕਰਨ ਦੀ ਸੂਚਨਾ ਸਾਹਮਣਾ ਆਈ ਹੈ, ਜਿਸਨੂੰ ਲੈ ਕੇ ਪੁਲਸ ਟੀਮਾਂ ਵਲੋ ਜਾਂਚ ਸੁਰੁ ਕਰ ਦਿਤੀ ਗਈ ਹੈ। ਜਾਣਕਾਰੀ ਅਨੁਸਾਰ ਮਾਡਲ ਟਾਊਨ ਇਲਾਕੇ ਵਿੱਚ ਗੁਰਦੁਆਰਾ ਸਾਹਿਬ ਦੇ ਕੋਲ ਅਣਪਛਾਤੇ ਹਮਲਾਵਰਾਂ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਲੱਕੀ […]

ਆਪ ਆਗੂ ਲੱਕੀ ਉਬਰਾਏ ਦੀ ਗੋਲੀਆਂ ਮਾਰ ਕੇ ਹੱਤਿਆ, ਜਾਂਚ ਸ਼ੁਰੂ Read More »

navjot

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ

ਚੰਡੀਗੜ੍ਹ, 6 ਫਰਵਰੀ : ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਨਵਜੋਤ ਕੌਰ ਸਿੱਧੂ ਉਪਰ ਵੱਡੀ ਕਾਰਵਾਈ ਕੀਤੀ ਹੈ। ਦਸ ਦਈਏ ਕਿ ਕਾਂਗਰਸ ਪਾਰਟੀ ਅੰਦਰ ਬੀਤੇ ਕੁੱਝਦਿਨਾਂ ਤੋ ਕਾਂਗਰਸ ਪੰਜਾਬ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਤੇ ਦੋਸ ਲਗਾਉਣ ਅਤੇ ਹੋਰ ਕੁੱਝ ਸੀਨੀਅਰ ਨੇਤਾਵਾਂ ਤੇ ਦੋਸ਼ ਲਗਾਉਣ ਤੋ ਬਾਅਦ ਅੱਜ ਕਾਂਗਰਸ ਪਾਰਟੀ ਨੇ ਸਾਬਕਾ ਵਿਧਾਇਕ ਡਾ. ਨਵਜੋਤ

ਨਵਜੋਤ ਕੌਰ ਸਿੱਧੂ ਕਾਂਗਰਸ ਤੋਂ ਬਾਹਰ, ਭੁਪੇਸ਼ ਬਘੇਲ ਨੇ ਕੀਤਾ ਪਾਰਟੀ ਤੋਂ ਬਰਖਾਸਤ ਕਰਨ ਦਾ ਐਲਾਨ Read More »

sunil

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ

ਚੰਡੀਗੜ੍ਹ, 6 ਫਰਵਰੀ : ਲੋਕ ਸਭਾ ਵਿਚ ਬੀਤੇ ਦਿਨੀ ਕਾਂਗਰਸੀਆਂ ਵਲੋ ਕੀਤੇ ਗਏ ਹੰਗਾਮੇ ਦੇ ਉਪਰ ਅੱਜ ਪੰਜਾਬ ਦੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ ਸਾਹਮਣੇ ਆਇਆ ਹੈ, ਉਨਾ ਬਿਆਨ ਵਿਚ ਜਿਥੇ ਕਾਂਗਰਸ ਉਪਰ ਵੱਡੇ ਦੋਸ਼ ਲਗਾਏ, ਉਥੇ ਇਸਨੂੰ ਸਾਜਿਸ ਕਰਾਰ ਵੀ ਦਿਤਾ ਹੈ। ਦਸ ਦਈਏ ਕਿ ਸੁਨੀਲ ਜਾਖੜ ਨੇ ਲੋਕ ਸਭਾ ਵਿੱਚ ਰਾਸ਼ਟਰਪਤੀ ਦੇ

ਲੋਕ ਸਭਾ ਹੰਗਾਮੇ ’ਤੇ ਸੁਨੀਲ ਜਾਖੜ ਦਾ ਵੱਡਾ ਦੋਸ਼, ਕਾਂਗਰਸ ’ਤੇ ਰਚੀ ਸਾਜ਼ਿਸ਼ ਦਾ ਇਲਜ਼ਾਮ Read More »

adc

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ

ਪਟਿਆਲਾ, 6 ਫਰਵਰੀ :  ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਡਾ. ਇਸਮਤ ਵਿਜੇ ਸਿੰਘ ਨੇ ਪਟਿਆਲਾ ਹੈਰੀਟੇਜ ਫੈਸਟੀਵਲ-2026 ਤਹਿਤ 12-13 ਫਰਵਰੀ ਨੂੰ ਪਟਿਆਲਾ ਦੇ ਖ਼ਾਲਸਾ ਕਾਲਜ ਵਿਖੇ ਕਰਵਾਏ ਜਾਣ ਵਾਲੇ ਚੌਥੇ ਮਿਲਟਰੀ ਲਿਟਰੇਚਰ ਫੈਸਟੀਵਲ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ। ਬੈਠਕ ਮੌਕੇ ਆਰ.ਟੀ.ਓ. ਬਬਨਦੀਪ ਸਿੰਘ ਵਾਲੀਆ ਸਮੇਤ ਖ਼ਾਲਸਾ ਕਾਲਜ ਦੇ ਪ੍ਰੋਫੈਸਰ ਤੇ ਹੋਰ ਵਿਭਾਗਾਂ ਦੇ

ਪਟਿਆਲਾ ਹੈਰੀਟੇਜ ਫੈਸਟੀਵਲ-2026 : 12 ਫਰਵਰੀ ਨੂੰ ਖ਼ਾਲਸਾ ਕਾਲਜ ‘ਚ ਲੱਗੇਗਾ ਮਿਲਟਰੀ ਲਿਟਰੇਚਰ ਮੇਲਾ Read More »

balbir

ਸਿਹਤ ਮੰਤਰੀ ਵੱਲੋਂ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ

ਪਟਿਆਲਾ, 5 ਫਰਵਰੀ : ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਚੱਲ ਰਹੀ 10 ਲੱਖ ਰੁਪਏ ਦੀ ਮੁਫ਼ਤ ਸਿਹਤ ਬੀਮਾ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਮੌਕੇ ’ਤੇ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਰਜਿਸਟ੍ਰੇਸ਼ਨ ਦੇ ਕੰਮ ਦੀ ਪ੍ਰਗਤੀ ਦੀ ਸਮੀਖਿਆ ਕੀਤੀ। ਡਾ. ਬਲਬੀਰ ਸਿੰਘ ਨੇ

ਸਿਹਤ ਮੰਤਰੀ ਵੱਲੋਂ ਪਿੰਡ ਕਨਸੂਹਾ ਕਲਾਂ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਦਾ ਜਾਇਜ਼ਾ Read More »

pu-3

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ

ਪਟਿਆਲਾ, 5 ਫਰਵਰੀ – ਪੰਜਾਬੀ ਯੂਨੀਵਰਸਿਟੀ ਦੇ ਐੱਨ. ਐੱਸ. ਐੱਸ. ਵਿਭਾਗ ਅਤੇ ਪੰਜਾਬ ਹੋਮ ਗਾਰਡਜ਼ ਐਂਡ ਸਿਵਲ ਡਿਫੈਂਸ ਪਟਿਆਲਾ ਵੱਲੋਂ ਕਰਵਾਇਆ ਜਾ ਰਿਹਾ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਅੱਜ ਕਲਾ ਭਵਨ ਵਿਖੇ ਸ਼ੁਰੂ ਹੋ ਗਿਆ ਹੈ। ਪੰਜ ਫਰਵਰੀ ਤੋਂ 12 ਫਰਵਰੀ ਤੱਕ ਚੱਲਣ ਵਾਲ਼ੇ ਇਸ ਪ੍ਰੋਗਰਾਮ ਦੇ ਉਦਘਾਟਨੀ ਸਮਾਰੋਹ ਵਿੱਚ ਪੰਜਾਬ ਹੋਮ ਗਾਰਡ ਐਂਡ

ਪੰਜਾਬੀ ਯੂਨੀਵਰਸਿਟੀ ਵਿਖੇ ਸਿਵਲ ਡਿਫੈਂਸ ਐਂਡ ਕਪੈਸਟੀ ਬਿਲਡਿੰਗ ਪ੍ਰੋਗਰਾਮ ਸ਼ੁਰੂ Read More »

virk

ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ

ਪਟਿਆਲਾ, 5 ਫਰਵਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਆਦੇਸ਼ਾਂ ਅਨੁਸਾਰ ਪੰਜਾਬ ਸਰਕਾਰ ਵੱਲੋਂ ਇੰਪਰੂਵਮੈਂਟ ਟਰੱਸਟ ਦੇ ਨਵੇਂ ਨਿਯੁਕਤ ਚੇਅਰਮੈਨ ਹਰਪਾਲ ਸਿੰਘ ਵਿਰਕ ਨੇ ਅੱਜ ਇੱਥੇ ਇੰਪਰੂਵਮੈਂਟ ਟਰੱਸਟ ਦੇ ਮੁੱਖ ਦਫ਼ਤਰ ਵਿੱਚ ਪਾਠ, ਕੀਰਤਨ, ਅਰਦਾਸ ਅਤੇ ਪਰਮਾਤਮਾ ਦਾ ਸ਼ੁਕਰਾਨਾ ਅਦਾ ਕਰਨ ਉਪਰੰਤ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪੁੱਜੇ ਪੰਜਾਬ ਦੇ ਸਿਹਤ ਤੇ ਪਰਿਵਾਰ

ਹਰਪਾਲ ਸਿੰਘ ਵਿਰਕ ਨੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਵਜੋਂ ਸੰਭਾਲਿਆ ਅਹੁਦਾ Read More »

yog

ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ

ਪਟਿਆਲਾ, 05 ਫ਼ਰਵਰੀ : ਪੰਜਾਬ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨ ਸਟੇਟ ਐਕਸ਼ਨ ਪਲਾਨ 2025-26 ਤਹਿਤ “ਸਾਡੇ ਬਜ਼ੁਰਗ ਸਾਡਾ ਮਾਣ” ਮੁਹਿੰਮ ਦੇ ਤਹਿਤ ਅੱਜ ਮਾਤਾ ਖੀਵੀ ਬਿਰਧ ਘਰ, ਮੇਨ ਰੋਡ ਸੂਲਰ (ਪਟਿਆਲਾ) ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਸਬੰਧੀ ਯੋਗਾ ਸੈਸ਼ਨ ਦਾ ਆਯੋਜਨ ਕੀਤਾ ਗਿਆ। ਇਸ ਯੋਗਾ ਕੈਂਪ ਦਾ ਮੁੱਖ ਉਦੇਸ਼ ਬਜ਼ੁਰਗ ਨਾਗਰਿਕਾਂ ਨੂੰ ਸਿਹਤਮੰਦ ਜੀਵਨ

ਮਾਤਾ ਖੀਵੀ ਬਿਰਧ ਘਰ ਵਿਖੇ ਬਜ਼ੁਰਗਾਂ ਦੀ ਸਿਹਤ ਸੰਭਾਲ ਲਈ ਯੋਗਾ ਸੈਸ਼ਨ Read More »

civil

ਸਵਾਦ ਅਤੇ ਸਵੱਛ ਖਾਣਾ ਬਣਾਉਣ ‘ਚ ਜਲਾਲਖੇੜਾ ਸਕੂਲ ਮੋਹਰੀ

ਪਟਿਆਲਾ, 5 ਫਰਵਰੀ  : ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱਖਿਆ) ਪਟਿਆਲਾ ਸ਼ਾਲੂ ਮਹਿਰਾ ਤੇ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ (ਐਲੀ. ਸਿੱਖਿਆ) ਮਨਵਿੰਦਰ ਕੌਰ ਭੁੱਲਰ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਪਟਿਆਲਾ-2 ਦੇ ਬੀਪੀਈਓ ਸ੍ਰ. ਪ੍ਰਿਥੀ ਸਿੰਘ ਦੀ ਅਗਵਾਈ ਹੇਠ ਮਿਡ-ਡੇ-ਮੀਲ ਮੈਨੇਜਰ ਜਸਪਿੰਦਰ ਸਿੰਘ ਦੇ ਸਹਿਯੋਗ ਨਾਲ ਬਲਾਕ ਪੱਧਰੀ ਕੁਕਿੰਗ ਮੁਕਾਬਲੇ ਆਯੋਜਿਤ ਕੀਤੇ ਗਏ। ਇਸ ਕੁਕਿੰਗ ਮੁਕਾਬਲੇ ਵਿੱਚ ਸੈਂਟਰ ਮੈਣ ਅਧੀਨ

ਸਵਾਦ ਅਤੇ ਸਵੱਛ ਖਾਣਾ ਬਣਾਉਣ ‘ਚ ਜਲਾਲਖੇੜਾ ਸਕੂਲ ਮੋਹਰੀ Read More »

modi

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮਹਿਲਾ ਸਿਹਤ ਸੰਭਾਲ ਬਾਰੇ ਗੈਸਟ ਲੈਕਚਰ ਦਾ ਆਯੋਜਨ

ਪਟਿਆਲਾ, 5 ਫਰਵਰੀ : ਮਲਤਾਨੀ ਮਲ ਮੋਦੀ ਕਾਲਜ, ਪਟਿਆਲਾ ਦੀ ਐਨ.ਐਸ.ਐਸ. ਯੂਨਿਟ ਵੱਲੋਂ ਕਾਲਜ ਆਡੀਟੋਰੀਅਮ ਵਿੱਚ “ਮਹਿਲਾ ਸਿਹਤ ਸੰਭਾਲ– ਔਰਤਾਂ ਵਿੱਚ ਕੈਂਸਰ ਪ੍ਰਤੀ ਜਾਗਰੂਕਤਾ ਅਤੇ ਰੋਕਥਾਮ” ਵਿਸ਼ੇ ’ਤੇ ਇੱਕ ਵਿਸ਼ੇਸ਼ ਲੈਕਚਰ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ ਦਾ ਮੁੱਖ ਉਦੇਸ਼ ਨੌਜਵਾਨ ਲੜਕੀਆਂ ਵਿੱਚ ਕੈਂਸਰ ਦੀ ਰੋਕਥਾਮ, ਸਮੇਂ ਸਿਰ ਪਛਾਣ ਅਤੇ ਸਿਹਤਮੰਦ ਜੀਵਨ ਸ਼ੈਲੀ ਬਾਰੇ ਜਾਗਰੂਕਤਾ

ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵੱਲੋਂ ਮਹਿਲਾ ਸਿਹਤ ਸੰਭਾਲ ਬਾਰੇ ਗੈਸਟ ਲੈਕਚਰ ਦਾ ਆਯੋਜਨ Read More »

Scroll to Top