ਡੀ.ਐਲ.ਐਸ.ਏ. ਵੱਲੋਂ ਮਜ਼ਦੂਰ ਦਿਵਸ ਮੌਕੇ ਜ਼ਿਲ੍ਹੇ ਵਿੱਚ ਜਾਗਰੂਕਤਾ ਅਭਿਆਨ ਦਾ ਆਯੋਜਨ
ਪਟਿਆਲਾ 2 ਮਈ : ਜ਼ਿਲ੍ਹਾ ਅਤੇ ਸੈਸ਼ਨਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ੍ਰੀ ਅਵਤਾਰ ਸਿੰਘ, (ਡੀ.ਐਲ.ਐਸ.ਏ.) ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਜੀ ਦੀਆਂ ਹਦਾਇਤਾਂ ਅਨੁਸਾਰ 1 ਮਈ ਨੂੰ ਲੇਬਰ ਦਿਵਸ ਮਨਾਇਆ ਗਿਆ। ਇਸ ਮੌਕੇ ‘ਤੇ ਜ਼ਿਲ੍ਹਾ ਪਟਿਆਲਾ ਦੇ ਗੁਰੂ ਨਾਨਕ ਬ੍ਰਿਕਸ, ਪਿੰਡ ਨੂਰ ਖੇੜੀਆ ਅਤੇ ਆਟੋ ਰਿਕਸ਼ਾ ਸਟੈਂਡ, ਰੇਲਵੇ ਸਟੇਸ਼ਨ, ਪਟਿਆਲਾ ਵਿਖੇ ਜਾਗਰੂਕਤਾ […]
ਡੀ.ਐਲ.ਐਸ.ਏ. ਵੱਲੋਂ ਮਜ਼ਦੂਰ ਦਿਵਸ ਮੌਕੇ ਜ਼ਿਲ੍ਹੇ ਵਿੱਚ ਜਾਗਰੂਕਤਾ ਅਭਿਆਨ ਦਾ ਆਯੋਜਨ Read More »









