ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ
ਪਟਿਆਲਾ, 30 ਅਪ੍ਰੈਲ : ਪੀਆਰਟੀਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਮਨੁੱਖਤਾ ਦਾ ਫਰਜ਼ ਨਿਭਾਇਆ, ਅੱਜ ਸਵੇਰੇ ਦਫ਼ਤਰ ਜਾਂਦੇ ਸਮੇਂ ਰਸਤੇ ‘ਚ ਸੜਕ ਦੁਰਘਟਨਾ ਦੇ ਪੀੜਤ ਨੂੰ ਉਨ੍ਹਾਂ ਨੇ ਰਜਿੰਦਰਾ ਹਸਪਤਾਲ ਪਹੁੰਚਾਇਆ। ਇਸ ਤਰ੍ਹਾਂ ਹਰਪਾਲ ਜੁਨੇਜਾ ਨੇ ਮਨੁੱਖਤਾ ਦੀ ਮਿਸਾਲ ਪੇਸ਼ ਕੀਤੀ ਜਿਸ ਸਦਕਾ ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਇੱਕ ਮਨੁੱਖੀ ਜ਼ਿੰਦਗੀ ਬਚ ਗਈ। […]
ਮਨੁੱਖਤਾ ਦੀ ਮਿਸਾਲ : ਸੜਕ ਹਾਦਸੇ ਦੌਰਾਨ ਤੁਰੰਤ ਮਦਦ ਨਾਲ ਬਚੀ ਜ਼ਿੰਦਗੀ Read More »









