ਪੰਜਾਬ ਵਿਰੋਧੀ, ਕਿਸਾਨ ਵਿਰੋਧੀ ਬਜਟ—MSP, ਮੱਧ ਵਰਗ ਅਤੇ ਉਦਯੋਗ ਨੂੰ ਕੀਤਾ ਨਜ਼ਰਅੰਦਾਜ਼ : ਬਲਬੀਰ ਸਿੰਘ ਸਿੱਧੂ
ਚੰਡੀਗੜ੍ਹ, 1 ਫਰਵਰੀ 2026 : ਸੀਨੀਅਰ ਪੰਜਾਬ ਕਾਂਗਰਸ ਨੇਤਾ ਅਤੇ ਸਾਬਕਾ ਪੰਜਾਬ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਕੇਂਦਰੀ ਬਜਟ 2026–27 ਦੀ ਤਿੱਖੀ ਆਲੋਚਨਾ ਕਰਦਿਆਂ ਇਸਨੂੰ ਨਿਰਾਸ਼ਾਜਨਕ ਅਤੇ ਪੰਜਾਬ ਵਿਰੋਧੀ ਬਜਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਬਜਟ ਕਿਸਾਨਾਂ, ਮੱਧ ਵਰਗ ਅਤੇ ਉਦਯੋਗਾਂ ਲਈ ਕੁੱਝ ਵੀ ਠੋਸ ਨਹੀਂ ਲੈ ਕੇ ਆਇਆ ਅਤੇ ਰਾਜ ਦੀ […]









