ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ
ਪਟਿਆਲਾ, 30 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਨੇ ਅੱਜ ਪਟਿਆਲਾ ਦੇ ਇਤਿਹਾਸਕ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ ਲੈਣ ਲਈ ਮੰਦਰ ਦਾ ਦੌਰਾ ਕੀਤਾ। ਇਸ ਮੌਕੇ ਉਨ੍ਹਾਂ ਨੇ ਮੰਦਰ ਦੀ ਐਡਵਾਇਜਰੀ ਮੈਨੇਜਿੰਗ ਕਮੇਟੀ ਦੇ ਮੈਂਬਰਾਂ ਸੀ.ਏ. ਅਜੇ ਅਲੀਪੁਰੀਆ, ਸੰਜੇ ਸਿੰਗਲਾ, ਡਾ. ਰਾਜ ਕੁਮਾਰ ਗੁਪਤਾ ਤੇ ਏ.ਡੀ.ਸੀ. (ਜ) ਸਿਮਰਪ੍ਰੀਤ […]
ਡਿਪਟੀ ਕਮਿਸ਼ਨਰ ਵੱਲੋਂ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਦੇ ਨਵੀਨੀਕਰਨ ਪ੍ਰਾਜੈਕਟਾਂ ਦਾ ਜਾਇਜ਼ਾ Read More »









