ਅਮਰੀਕਾ ਇਰਾਨ ਜੰਗ ਵਿਚਾਲੇ ਵਿਸ਼ਵੀ ਸੰਸਥਾਵਾਂ ਦੀ ਭੂਮਿਕਾ ਨਾਂਪੱਖੀ, ਤੁਰੰਤ ਪੁਨਰ ਗਠਨ ਹੋਵੇ : ਪ੍ਰੋ. ਬਡੂੰਗਰ
ਪਟਿਆਲਾ 12 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਵਿਸ਼ਵ ਸੁਰੱਖਿਆ ਕੌਂਸਲ ਅਤੇ ਵਿਸ਼ਵ ਮਨੁੱਖੀ ਅਧਿਕਾਰ ਕੌਂਸਲ ਵਿਸ਼ਵੀ ਸੰਸਥਾਵਾਂ ਦੇ ਮੁੜ ਪੁਨਰਗਠਨ ਦੀ ਮੰਗ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅਮਰੀਕਾ ਇਰਾਨ ਦੋ ਦੇਸ਼ਾਂ ਵਿਚ ਚੱਲ ਰਹੀ ਜੰਗ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ, ਅਤੇ […]









