ਵਾਇਰਲ ਖਬਰਾਂ

board

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025

ਪਟਿਆਲਾ, 9 ਅਪ੍ਰੈਲ : ਪੰਜਾਬ ਪ੍ਰਦੂਸ਼ਣ ਨਿਯੰਤਰਣ ਬੋਰਡ ਨੂੰ ਇਸਦੇ ਪ੍ਰੋਜੈਕਟ “ਸੰਕਟ ਤੋਂ ਸਫਲਤਾ ਤੱਕ-ਪੰਜਾਬ ਦੀ ਸੁੱਧ ਹਵਾ ਬਦਲਾਅ ਯਾਤਰਾ” ਲਈ ਵਾਤਾਵਰਣ ਸ਼੍ਰੇਣੀ ਵਿੱਚ ਸਕੌਚ ਸਿਲਵਰ ਐਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ ਹੈ।ਇਹ ਐਵਾਰਡ ਬੀਤੇ ਦਿਨੀ ਨਵੀਂ ਦਿੱਲੀ ਦੇ ਇੰਡੀਆ ਹੈਬੀਟੈਟ ਸੈਂਟਰ ਵਿੱਚ ਹੋਏ 107ਵੇਂ ਸਕੋਚ ਸਮਿੱਟ ‘ਗਵਰਨੈਂਸ ਟ੍ਰਾਂਸਫਾਰਮਡ’ ਦੌਰਾਨ ਪ੍ਰਦਾਨ ਕੀਤਾ ਗਿਆ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੀ ਇਸ […]

ਪਰਾਲੀ ਨੂੰ ਅੱਗ ਲਾਉਣ ਦੇ ਮਾਮਲੇ ਘਟਾਉਣ ਦੀ ਪਹਿਲ ਲਈ ਮਿਲਿਆ ਸਕੌਚ ਸਿਲਵਰ ਐਵਾਰਡ-2025 Read More »

meeting

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ

ਪਟਿਆਲਾ, 9 ਅਪ੍ਰੈਲ : ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ 2027 ਸਬੰਧੀ ਫੀਲਡ ਟ੍ਰੇਨਰਾਂ ਦੀ ਮਿਤੀ 30 ਮਾਰਚ ਤੋਂ 09 ਅਪ੍ਰੈਲ 2026 ਤੱਕ 6 ਦਿਨਾਂ ਦੀ ਟ੍ਰੇਨਿੰਗ ਵਰਕਸ਼ਾਪ ਡਿਪਟੀ ਕਮਿਸ਼ਨਰ,-ਕਮ-ਪਿੰਸੀਪਲ ਸੈਸੰਜ ਅਫ਼ਸਰ ਪਟਿਆਲਾ ਅਤੇ ਕਮਿਸ਼ਨਰ, ਨਗਰ ਨਿਗਮ ਦੀ ਪ੍ਰਧਾਨਗੀ ਹੇਠ ਸ਼ੁਰੂ ਹੋਈ ਹੈ। ਇਸ ਟ੍ਰੇਨਿੰਗ ਵਿੱਚ ਜਨਗਣਨਾ ਵਿਭਾਗ ਵੱਲੋਂ ਮਿਸ ਨਿਧੀ, ਸਟੈਟਿਸਟਿਕਲ ਇੰਨਵੈਸਟੀਗੇਟਰ ਗ੍ਰੇਡ-II ਅਤੇ ਜ਼ਿਲ੍ਹਾ ਪਟਿਆਲਾ ਵਿਖੇ 2 ਮਾਸਟਰ ਟ੍ਰੇਨਰ ਨਿਸ਼ੂ ਸ਼ਰਮਾ, ਸੀਨੀਅਰ ਸਿਸਟਮ ਐਨਾਲਿਸਟ, ਪੰਜਾਬੀ ਯੂਨੀਵਰਸਿਟੀ, ਪਟਿਆਲਾ ਤੇ ਡਾ. ਜਗਦੀਪ ਸਿੰਘ, ਸਹਾਇਕ ਪ੍ਰੋਫੈਸਰ, ਸਰਕਾਰੀ ਕਾਲਜ

ਜ਼ਿਲ੍ਹਾ ਪਟਿਆਲਾ ਵਿਖੇ ਜਨਗਣਨਾ-2027 ਸਬੰਧੀ 6 ਦਿਨਾਂ ਫੀਲਡ ਟ੍ਰੇਨਰਾਂ ਦੀ ਟ੍ਰੇਨਿੰਗ ਵਰਕਸ਼ਾਪ Read More »

modi

ਅਮਰੀਕਾ-ਇਰਾਨ ਜੰਗਬੰਦੀ ‘ਤੇ ਭਾਰਤ ਦਾ ਸਵਾਗਤ, ਸ਼ਾਂਤੀ ਲਈ ਗੱਲਬਾਤ ‘ਤੇ ਜ਼ੋਰ

ਨਵੀਂ ਦਿੱਲੀ, 8 ਅਪ੍ਰੈਲ 2026 : ਪੱਛਮੀ ਏਸ਼ੀਆ ਵਿੱਚ ਤਣਾਅ ਘਟਾਉਣ ਵੱਲ ਇੱਕ ਮਹੱਤਵਪੂਰਨ ਕਦਮ ਦੇ ਤੌਰ ‘ਤੇ ਇੰਡੀਆ ਨੇ ਅਮਰੀਕਾ ਤੇ ਇਰਾਨ ਦਰਮਿਆਨ ਹੋਈ ਜੰਗਬੰਦੀ ਦਾ ਸਵਾਗਤ ਕੀਤਾ ਹੈ ਅਤੇ ਇਸਨੂੰ ਖੇਤਰ ਵਿੱਚ ਸਥਿਰਤਾ ਲਈ ਸਕਾਰਾਤਮਕ ਸੰਕੇਤ ਕਰਾਰ ਦਿੱਤਾ ਹੈ। ਸਰਕਾਰੀ ਬਿਆਨ ਵਿੱਚ ਕਿਹਾ ਗਿਆ ਹੈ ਕਿ ਇਹ ਵਿਕਾਸ ਪੱਛਮੀ ਏਸ਼ੀਆ ਵਿੱਚ ਲੰਬੇ ਸਮੇਂ

ਅਮਰੀਕਾ-ਇਰਾਨ ਜੰਗਬੰਦੀ ‘ਤੇ ਭਾਰਤ ਦਾ ਸਵਾਗਤ, ਸ਼ਾਂਤੀ ਲਈ ਗੱਲਬਾਤ ‘ਤੇ ਜ਼ੋਰ Read More »

cm saini

ਬੰਗਾਲ ਦੌਰੇ ‘ਚ ਸੈਣੀ ਦਾ ਦਾਅਵਾ : ਭਾਜਪਾ ਲਈ ਬਣ ਰਹੀ ਮਜ਼ਬੂਤ ਲਹਿਰ

ਕੋਲਕਾਤਾ/ਸ਼੍ਰੀਰਾਮਪੁਰ, 8 ਅਪ੍ਰੈਲ 2026 : ਪੱਛਮੀ ਬੰਗਾਲ ਦੇ ਦੌਰੇ ਦੌਰਾਨ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਦਾਅਵਾ ਕੀਤਾ ਕਿ ਰਾਜ ਦੇ ਲੋਕ ਹੁਣ ਬਦਲਾਅ ਚਾਹੁੰਦੇ ਹਨ ਅਤੇ ਉਹ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨੂੰ ਸਮਰਥਨ ਦੇਣ ਦੇ ਮੂਡ ਵਿੱਚ ਹਨ। ਉਹ ਮੰਗਲਵਾਰ ਨੂੰ Serampore ਵਿਧਾਨ ਸਭਾ ਖੇਤਰ ਵਿੱਚ ਭਾਜਪਾ ਉਮੀਦਵਾਰ ਦੀ ਨਾਮਜ਼ਦਗੀ

ਬੰਗਾਲ ਦੌਰੇ ‘ਚ ਸੈਣੀ ਦਾ ਦਾਅਵਾ : ਭਾਜਪਾ ਲਈ ਬਣ ਰਹੀ ਮਜ਼ਬੂਤ ਲਹਿਰ Read More »

akali

ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਜ਼ਬੂਤੀ, ਪਰਮਜੀਤ ਕੌਰ ਲਾਂਡਰਾਂ ਦੀ ਵਾਪਸੀ

ਚੰਡੀਗੜ੍ਹ, 8 ਅਪ੍ਰੈਲ 2026 : 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਵਿੱਚ ਸਿਆਸੀ ਹਲਚਲ ਤੇਜ਼ ਹੋ ਰਹੀ ਹੈ ਅਤੇ ਵੱਖ-ਵੱਖ ਪਾਰਟੀਆਂ ਆਪਣੇ ਦਾਅਵੇ ਮਜ਼ਬੂਤ ਕਰਨ ਵਿੱਚ ਜੁਟੀਆਂ ਹਨ। ਇਸੇ ਦੌਰਾਨ ਸ੍ਰੋਮਣੀ ਅਕਾਲੀ ਦਲ ਨੂੰ ਵੱਡੀ ਸਿਆਸੀ ਮਜ਼ਬੂਤੀ ਮਿਲੀ ਹੈ। ਜਿਕਰਯੋਗ ਹੈ ਕਿ ਪਰਮਜੀਤ ਕੌਰ ਲਾਂਡਰਾ, ਜੋ ਐਸਜੀਪੀਸੀ ਮੈਂਬਰ ਅਤੇ ਮੋਹਾਲੀ ਤੋਂ ਸੀਨੀਅਰ ਆਗੂ

ਪੰਜਾਬ ਚੋਣਾਂ ਤੋਂ ਪਹਿਲਾਂ ਅਕਾਲੀ ਦਲ ਨੂੰ ਮਜ਼ਬੂਤੀ, ਪਰਮਜੀਤ ਕੌਰ ਲਾਂਡਰਾਂ ਦੀ ਵਾਪਸੀ Read More »

arora

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ

ਚੰਡੀਗੜ੍ਹ, 8 ਅਪ੍ਰੈਲ 2026 : ਪੰਜਾਬ ਨੂੰ ਨਿਵੇਸ਼ ਅਤੇ ਅੰਤਰਰਾਸ਼ਟਰੀ ਸਮਾਗਮਾਂ ਦਾ ਕੇਂਦਰ ਬਣਾਉਣ ਵੱਲ ਵੱਡਾ ਕਦਮ ਚੁੱਕਦਿਆਂ ਸੂਬਾ ਸਰਕਾਰ ਨੇ ਮੋਹਾਲੀ ਵਿੱਚ ਅਤਿ-ਆਧੁਨਿਕ ਪ੍ਰਦਰਸ਼ਨੀ ਤੇ ਕਨਵੈਨਸ਼ਨ ਸੈਂਟਰ ਬਣਾਉਣ ਦੀ ਯੋਜਨਾ ਦਾ ਐਲਾਨ ਕੀਤਾ ਹੈ। ਇਹ ਪ੍ਰੋਜੈਕਟ ਆਧੁਨਿਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਨਾਲ ਨਾਲ ਵਪਾਰਕ ਗਤੀਵਿਧੀਆਂ ਨੂੰ ਵੀ ਨਵੀਂ ਰਫ਼ਤਾਰ ਦੇਵੇਗਾ। ਇਸ ਸੰਬੰਧੀ ਜਾਣਕਾਰੀ

ਮੋਹਾਲੀ ‘ਚ ਬਣੇਗਾ ਅਧੁਨਿਕ ਕਨਵੈਨਸ਼ਨ ਸੈਂਟਰ, 250 ਕਰੋੜ ਦੇ ਪ੍ਰੋਜੈਕਟ ਦਾ ਐਲਾਨ Read More »

ganja

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ, ਮਿਠਾਈ ਦੇ ਡੱਬਿਆਂ ‘ਚ ਲੁਕਾਇਆ ਗਾਂਜਾ ਬਰਾਮਦ

ਅੰਮ੍ਰਿਤਸਰ, 7 ਅਪ੍ਰੈਲ 2026 : ਸੁਰਖਿਆ ਏਜੰਸੀਆਂ ਵਲੋ ਹੁਣ ਅੰਤਰਰਾਸ਼ਟਰੀ ਪੱਧਰ ਤੇ ਆ ਰਹੇ ਨਸੇ ਦੀ ਸਪਲਾਈ ਚੇਨ ਨੂੰ ਤੋੜਨ ਲਈ ਸਖਤੀ ਨਾਲ ਕਦਮ ਚੁਕੇ ਜਾ ਰਹੇ ਹਨ, ਜਿਸ ਤਹਿਤ ਅਜ ਕਸਟਮ ਵਿਭਾਗ ਦੇ ਅਧਿਕਾਰੀਆਂ ਵਲੋ ਵੱਡੇ ਪੱਧਰ ਤੇ ਗਾਂਜਾ ਬਰਾਮਦ ਕੀਤਾ ਗਿਆ ਹੈ। ਜਾਣਕਾਰੀ ਦੇ ਅਨੁਸਾਰ ਅਧਿਕਾਰੀਆਂ ਨੇ ਚੈਕਿੰਗ ਦੌਰਾਨ ਇਕ ਯਾਤਰੀ ਕੋਲੋਂ ਵੱਡੀ

ਅੰਮ੍ਰਿਤਸਰ ਏਅਰਪੋਰਟ ‘ਤੇ ਵੱਡੀ ਕਾਰਵਾਈ, ਮਿਠਾਈ ਦੇ ਡੱਬਿਆਂ ‘ਚ ਲੁਕਾਇਆ ਗਾਂਜਾ ਬਰਾਮਦ Read More »

usa

ਇਰਾਨ ਦੇ ਦੱਬੇ ਯੂਰੇਨੀਅਮ ਨੂੰ ਕੱਢਣ ‘ਚ ਅਮਰੀਕਾ ਦੀ ਮਦਦ ਦਾ ਦਾਅਵਾ, ਟਰੰਪ ਦਾ ਵੱਡਾ ਬਿਆਨ

ਵਾਸ਼ਿੰਗਟਨ, 7 ਅਪ੍ਰੈਲ 2026: ਇਕ ਪਾਸੇ ਜਿਥੇ ਅਮਰੀਕਾ ਤੇ ਇਰਾਨ ਵਿਚਾਲੇ ਸਥਿਤੀ ਤਣਾਅਪੂਰਨ ਚਲ ਰਹੀ ਹੈ, ਉਥੇ ਦੂਸਰੇ ਪਾਸੇ ਅੰਤਰਰਾਸ਼ਟਰੀ ਪਰਮਾਣੂ ਮਸਲੇ ‘ਤੇ ਵੱਡਾ ਸੰਕੇਤ ਦਿੰਦਿਆਂ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਕਿਹਾ ਹੈ ਕਿ ਅਮਰੀਕਾ ਹੁਣ ਇਰਾਨ ਨਾਲ ਮਿਲ ਕੇ ਜ਼ਮੀਨ ਹੇਠ ਦੱਬੇ ਯੂਰੇਨੀਅਮ ਨੂੰ ਬਾਹਰ ਕੱਢਣ ਲਈ ਕੰਮ ਕਰੇਗਾ। ਇਹ ਸਮੱਗਰੀ ਪਿਛਲੇ ਸਾਲ ਗਰਮੀਆਂ

ਇਰਾਨ ਦੇ ਦੱਬੇ ਯੂਰੇਨੀਅਮ ਨੂੰ ਕੱਢਣ ‘ਚ ਅਮਰੀਕਾ ਦੀ ਮਦਦ ਦਾ ਦਾਅਵਾ, ਟਰੰਪ ਦਾ ਵੱਡਾ ਬਿਆਨ Read More »

mayour

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ

ਪਟਿਆਲਾ 8 ਅਪ੍ਰੈਲ  — ਵਿਸ਼ਵ ਸਿਹਤ ਦਿਵਸ ਮੌਕੇ ਗਿਆਨ ਜਯੋਤੀ ਐਜੂਕੇਸ਼ਨ ਸੋਸਾਇਟੀ (ਰਜਿ.) ਪਟਿਆਲਾ ਵੱਲੋਂ ਉਪਕਾਰ ਸਿੰਘ ਦੀ ਅਗਵਾਈ ਹੇਠ ਨਹਿਰੂ ਪਾਰਕ ਵਿੱਚ ਵਿਸ਼ੇਸ਼ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਮੌਕੇ ਮੋਰਨਿੰਗ ਕਲੱਬ ਅਤੇ ਸੈਰ ਪ੍ਰੇਮੀਆਂ ਨੇ ਵੱਡੀ ਗਿਣਤੀ ਵਿੱਚ ਭਾਗ ਲਿਆ। ਪ੍ਰੋਗਰਾਮ ਦੀ ਪ੍ਰਧਾਨਗੀ ਸ਼ਹਿਰ ਦੇ ਮੇਅਰ ਕੁੰਦਨ ਗੋਗੀਆ ਨੇ ਕੀਤੀ, ਜਦਕਿ ਦੇਵ ਰਾਜ ਨੇ

ਵਿਸ਼ਵ ਸਿਹਤ ਦਿਵਸ ਮੌਕੇ ਤੰਦਰੁਸਤੀ ਅਤੇ ਕੁਦਰਤ ਨਾਲ ਜੁੜਨ ਦਾ ਸੰਦੇਸ਼ — ਮੇਅਰ ਕੁੰਦਨ ਗੋਗੀਆ Read More »

kirpal

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ

ਪਟਿਆਲਾ 8 ਅਪ੍ਰੈਲ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਸਰਕਾਰ 13 ਅਪ੍ਰੈਲ ਨੂੰ ਵਿਸ਼ੇਸ਼ ਸੈਸ਼ਨ ਸੱਦ ਕੇ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਬਾਰੇ ਬਿੱਲ ਲਿਆਉਣ ਜਾ ਰਹੀ, ਪ੍ਰੰਤੂ ਏਸੇ ਪੰਜਾਬ ਵਿਧਾਨ ਸਭਾ ਵੱਲੋਂ ਪਹਿਲਾਂ ਵੀ ਦੋ ਵਾਰ ਅਜਿਹਾ ਹੀ ਬਿੱਲ ਪਾਸ ਕੀਤਾ ਜਾ ਚੁੱਕਾ ਹੈ, ਜਿਸ

ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਲਈ ਆਲ ਇੰਡੀਆ ਐਕਟ ਬਿੱਲ ਲਿਆਂਦਾ ਜਾਵੇ : ਪ੍ਰੋ. ਬਡੂੰਗਰ Read More »

Scroll to Top