ਵਾਇਰਲ ਖਬਰਾਂ

sgpc

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਰੰਭਤਾ

ਪਟਿਆਲਾ 21 ਜਨਵਰੀ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਸੰਤ ਪੰਚਮੀ ਦੇ ਸਲਾਨਾ ਜੋੜ ਮੇਲ ਦੀ ਆਰੰਭਤਾ ਸ੍ਰੀ ਆਖੰਡ ਪਾਠ ਸਾਹਿਬ ਨਾਲ ਕੀਤੀ ਗਈ। ਇਸ ਮੌਕੇ ਹੈਡ ਗ੍ਰੰਥੀ ਭਾਈ ਪ੍ਰਨਾਮ ਸਿੰਘ ਨੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ। ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ […]

ਬਸੰਤ ਪੰਚਮੀ ਦੇ ਸਾਲਾਨਾ ਜੋੜ ਮੇਲ ਦੀ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਆਰੰਭਤਾ Read More »

crime

ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਸਜਾ

ਦਿੱਲੀ, 21 ਜਨਵਰੀ : ਜਾਪਾਨ ਦੀ ਇਕ ਅਦਾਲਤ ਨੇ ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੀ ਹੱਤਿਆ ਕਰਨ ਦੇ ਮਾਮਲੇ ਵਿੱਚ ਦੋਸ਼ੀ ਤੇਤਸੁਯਾ ਯਾਮਾਗਾਮੀ (45) ਨੂੰ ਅੱਜ ਆਪਣਾ ਫੈਸਲਾ ਸੁਣਾਉਦਿਆਂ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਜਾਪਾਨ ਵਿੱਚ ਇੱਕ ਵਾਰ ਫਿਰ ਸੁਰੱਖਿਆ ਅਤੇ ਜਨਤਕ ਸਮਾਗਮਾਂ ਦੌਰਾਨ ਸੁਰੱਖਿਆ ਪ੍ਰਬੰਧਾਂ ’ਤੇ ਚਰਚਾ

ਸਾਬਕਾ ਪ੍ਰਧਾਨ ਮੰਤਰੀ ਸ਼ਿੰਜੋ ਆਬੇ ਦੇ ਕਾਤਲ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਸਜਾ Read More »

naveen

ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ

ਦਿੱਲੀ, 21 ਜਨਵਰੀ : ਭਾਰਤੀ ਜਨਤਾ ਪਾਰਟੀ ਨੂੰ ਅੱਜ ਨਵਾਂ ਕੌਮੀ ਪ੍ਰਧਾਨ ਨਿਤਿਨ ਨਬੀਨ ਦੇ ਰੂਪ ਵਿਚ ਮਿਲ ਗਿਆ ਹੈ, ਜਿਸ ਕਾਰਨ ਨਬੀਨ ਨੂੰ ਵਧਾਈਆਂ ਦੇਣ ਦਾ ਤਾਂਤਾਂ ਲੱਗ ਗਿਆ ਹੈ। ਨਿਤਿਨ ਨੇ ਆਪਣਾ ਅਹੁਦਾ ਸੰਭਾਲਣ ਮਗਰੋਂ ਦੇਸ਼ ਦੇ ਨੌਜਵਾਨਾਂ ਨੂੰ ਰਾਜਨੀਤੀ ਵਿੱਚ ਸਰਗਰਮ ਹੋਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਦੇ

ਭਾਰਤੀ ਜਨਤਾ ਪਾਰਟੀ ਦੇ ਨਿਤਿਨ ਨਬੀਨ 12ਵੇਂ ਕੌਮੀ ਪ੍ਰਧਾਨ ਬਣੇ Read More »

maan

ਕਿਸਾਨਾਂ ਚੰਗਾ ਫੈਸਲਾ, ਗੰਨਾ ਦੇਣ ਵਾਲਿਆਂ ਨੂੰ 68.50 ਰੁਪਏ ਪ੍ਰਤੀ ਕੁਇੰਟਲ ਸਿੱਧੀ ਸਬਸਿਡੀ

ਚੰਡੀਗੜ, 21 ਜਨਵਰੀ : ਪੰਜਾਬ ਸਰਕਾਰ ਨੇ ਕਿਸਾਨਾਂ ਲਈ ਇਕ ਚੰਗਾ ਫੈਸਲਾ ਸੁਣਾਇਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਹੋਈ ਮੀਟਿੱਗ ਵਿਚ ਕੈਬਨਿਟ ਨੇ ਨਿੱਜੀ ਖੰਡ ਮਿੱਲਾਂ ਨੂੰ ਗੰਨਾ ਵੇਚਣ ਵਾਲੇ ਕਿਸਾਨਾਂ ਨੂੰ ਸਰਕਾਰੀ ਭਾਅ ਵਿੱਚੋਂ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਵਜੋਂ ਸਿੱਧੀ ਅਦਾਇਗੀ ਕਰਨ ਨੂੰ ਮਨਜ਼ੂਰੀ ਦੇ ਦਿੱਤੀ

ਕਿਸਾਨਾਂ ਚੰਗਾ ਫੈਸਲਾ, ਗੰਨਾ ਦੇਣ ਵਾਲਿਆਂ ਨੂੰ 68.50 ਰੁਪਏ ਪ੍ਰਤੀ ਕੁਇੰਟਲ ਸਿੱਧੀ ਸਬਸਿਡੀ Read More »

crime

ਭਾਰਤੀ ਹਵਾਈ ਸੈਨਾ ਦਾ ਟ੍ਰੇਨਿੰਗ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ

ਦਿੱਲੀ, 21 ਜਨਵਰੀ : ਭਾਰਤੀ ਸੈਨਾ ਦਾ ਇਕ ਜਹਾਜ ਅੱਜ ਟ੍ਰੇਨਿੰਗ ਕਰਦਾ ਹੋਇਆ ਅਚਾਨਕ ਹਾਦਸਾ ਗ੍ਰਸਤ ਹੋ ਗਿਆ, ਜਿਸ ਕਾਰਨ ਮੈਦਾਨ ਅੰਦਰ ਹਲਹਲ ਮਚ ਗਈ। ਇਸ ਹਾਦਸੇ ਵਿਚ ਦੋਵੇ ਪਾਇਲਟ ਸੁਰਖਿਅਤ ਦਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਕੇਪੀ ਕਾਲਜ ਮੈਦਾਨ ਦੇ ਨੇੜੇ ਭਾਰਤੀ ਹਵਾਈ ਸੈਨਾ ਦਾ ਇੱਕ ਸਿਖਲਾਈ ਜਹਾਜ਼ ਅਚਾਨਕ ਹਾਦਸਾਗ੍ਰਸਤ ਹੋ ਕੇ ਨੇੜਲੇ ਛੱਪੜ

ਭਾਰਤੀ ਹਵਾਈ ਸੈਨਾ ਦਾ ਟ੍ਰੇਨਿੰਗ ਜਹਾਜ਼ ਹਾਦਸਾਗ੍ਰਸਤ, ਦੋਵੇਂ ਪਾਇਲਟ ਸੁਰੱਖਿਅਤ Read More »

ਰਾਜਪੁਰਾ ਵਿਖੇ ਯੁੱਧ ਨਸ਼‌ਿਆਂ ਵਿਰੁੱਧ ਤਹਿਤ ਕੱਢੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ

ਰਾਜਪੁਰਾ, 20 ਜਨਵਰੀ : ਅੱਜ ਐਸ.ਡੀ.ਐਮ ਰਾਜਪੁਰਾ ਨਮਨ ਮਾਰਕੰਨ ਦੀ ਅਗਵਾਈ ਹੇਠ ਇੱਥੇ ਵਾਰਡ ਨੰਬਰ 7 ਅਨੰਦ ਕਲੋਨੀ ਵਿਖੇ ਯੁੱਧ ਨਸ਼ਿਆਂ ਵਿਰੁੱਧ ਤਹਿਤ ਕੱਢੀ ਗਈ ਪੈਦਲ ਯਾਤਰਾ ਦੌਰਾਨ ਪੁਲਿਸ ਅਧਿਕਾਰੀਆਂ ਸਮੇਤ ਨਸ਼ਾ ਵਿਰੋਧੀ ਮੁਹਿੰਮ ਦੇ ਕੋਆਰਡੀਨੇਟਰਾਂ, ਵਾਰਡ ਪਹਿਰੇਦਾਰਾਂ ਅਤੇ ਸਥਾਨਕ ਵਸਨੀਕਾਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਦੇ ਨਾਅਰੇ ਲਗਾ ਕੇ ਲੋਕਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਲਾਮਬੰਦ ਕੀਤਾ ਗਿਆ। ਇਸੇ ਦੌਰਾਨ ਹਲਕਾ ਸਮਾਣਾ ਅੰਦਰ ਨਸ਼‌ਿਆਂ ਵਿਰੁੱਧ ਮੁਹਿੰਮ ਨੂੰ

ਰਾਜਪੁਰਾ ਵਿਖੇ ਯੁੱਧ ਨਸ਼‌ਿਆਂ ਵਿਰੁੱਧ ਤਹਿਤ ਕੱਢੀ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ Read More »

door

ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ

ਸਮਾਣਾ, 20 ਜਨਵਰੀ :  ਐੱਸ.ਡੀ.ਐੱਮ ਸਮਾਣਾ ਰਿਚਾ ਗੋਇਲ ਦੀ ਅਗਵਾਈ ਹੇਠ ਅੱਜ ਸਮਾਣਾ ਸਬ-ਡਿਵੀਜ਼ਨ ਵਿੱਚ ਚਾਈਨਾ ਡੋਰ ‘ਤੇ ਲੱਗੀ ਪਾਬੰਦੀ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਲਈ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਵੱਖ-ਵੱਖ ਦੁਕਾਨਾਂ ਅਤੇ ਥਾਵਾਂ ‘ਤੇ ਜਾਂਚ ਕੀਤੀ ਗਈ ਅਤੇ ਦੁਕਾਨਦਾਰਾਂ ਨੂੰ ਸਪਸ਼ਟ ਹਦਾਇਤਾਂ ਦਿੱਤੀਆਂ ਗਈਆਂ ਕਿ ਚਾਈਨਾ ਡੋਰ ਦੀ ਵਿਕਰੀ, ਖਰੀਦ

ਐੱਸ.ਡੀ.ਐੱਮ ਸਮਾਣਾ ਨੇ ਚਾਈਨਾ ਡੋਰ ਦੀ ਵਰਤੋਂ ‘ਤੇ ਦਿੱਤੀ ਸਖ਼ਤ ਚੇਤਾਵਨੀ Read More »

samana

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ: ਚੇਤਨ ਸਿੰਘ ਜੌੜਾਮਾਜਰਾ

ਸਮਾਣਾ, 20 ਜਨਵਰੀ :  ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖ਼ਾਤਮੇ ਲਈ ਚਲਾਈ ਜਾ ਰਹੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਅੱਜ ਹਲਕਾ ਸਮਾਣਾ ਅੰਦਰ 15 ਥਾਵਾਂ ਵਿਖੇ ਨਸ਼ਿਆਂ ਖ਼ਿਲਾਫ਼ ਪੈਦਲ ਯਾਤਰਾ ਕੱਢੀ ਗਈ, ਜਿਸ ਵਿੱਚ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਨਸ਼ਿਆਂ ਵਿਰੁੱਧ ਇਕਜੁੱਟ ਹੋਣ ਦਾ ਸੁਨੇਹਾ ਦਿੱਤਾ। ਪੈਦਲ ਯਾਤਰਾ ਦੌਰਾਨ “ਨਸ਼ੇ ਛੱਡੋ, ਕੋਹੜ ਵੱਢੋ” ਦੇ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਜੰਗ ਹੁਣ ਲੋਕ ਲਹਿਰ ਬਣੀ: ਚੇਤਨ ਸਿੰਘ ਜੌੜਾਮਾਜਰਾ Read More »

program

ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਬੁਲੰਦ ਕਰਦੀ ਹੈ ਆਵਾਜ਼: ਉਪ-ਕੁਲਪਤੀ

ਪਟਿਆਲਾ, 20 ਜਨਵਰੀ – ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਸਾਹਿਤ ਅਕਾਦੇਮੀ, ਦਿੱਲੀ ਦੇ ਸਹਿਯੋਗ ਨਾਲ ‘ਸੂਫ਼ੀਵਾਦ ਅਤੇ ਅਣਵੰਡਿਆ ਪੰਜਾਬ’ ਵਿਸ਼ੇ ’ਤੇ ਇੱਕ ਰੋਜ਼ਾ ਵਿਚਾਰ—ਗੋਸ਼ਟੀ ਕਰਵਾਈ ਗਈ। ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਿਹਾ ਕਿ ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਆਵਾਜ਼ ਬੁਲੰਦ ਕਰਦੀ ਹੈ।

ਸੂਫ਼ੀ ਸ਼ਾਇਰੀ ਧਾਰਮਿਕ ਕੱਟੜਤਾ ਨੂੰ ਵੰਗਾਰਦੀ ਹੋਈ ਇਨਸਾਨੀਅਤ ਬਾਰੇ ਬੁਲੰਦ ਕਰਦੀ ਹੈ ਆਵਾਜ਼: ਉਪ-ਕੁਲਪਤੀ Read More »

bhog

ਧਾਰਮਿਕਤਾ ਤੇ ਸਾਦਗੀ ਦੀ ਮੂਰਤ,ਮਾਤਾ ਸਰਦਾਰਨੀ ਸਤਵੰਤ ਕੌਰ  ਨੂੰ ਸਮਾਜ ਦੇ ਹਰ ਵਰਗ ਵੱਲੋਂ ਭਾਵਭਿੰਨੀ ਸ਼ਰਧਾਂਜਲੀ

ਪਟਿਆਲਾ 20 ਜਨਵਰੀ – ਸਿੱਖੀ ਸਿਦਕ, ਸਹਿਣਸ਼ੀਲਤਾ ਅਤੇ ਸਾਦਗੀ ਭਰਪੂਰ ਜੀਵਨ ਜੀਉਣ ਵਾਲੀ ਮਹਾਨ ਮਾਤਾ, ਮਾਤਾ ਸਰਦਾਰਨੀ ਸਤਵੰਤ ਕੌਰ (ਪਤਨੀ ਸਰਦਾਰ ਹਰਚਰਨ ਸਿੰਘ ਚੱਡਾ)—ਜੋ ਕਿ ਪ੍ਰਸਿੱਧ ਸਿੱਖ ਵਿਦਵਾਨ, ਨਾਮਵਰ ਅਕਾਦਮਿਕ ਸ਼ਖ਼ਸੀਅਤ ਅਤੇ ਸਕੋਲਰ ਫੀਲਡਜ਼ ਪਬਲਿਕ ਸਕੂਲ, ਪਟਿਆਲਾ ਦੇ ਚੇਅਰਮੈਨ ਪ੍ਰੋਫੈਸਰ ਸੁਰਿੰਦਰ ਸਿੰਘ ਚੱਡਾ ਦੀ ਸਤਿਕਾਰਯੋਗ ਮਾਤਾ ਸਨ—ਦਾ 15 ਜਨਵਰੀ 2026 ਨੂੰ ਸੰਖੇਪ ਬਿਮਾਰੀ ਉਪਰੰਤ ਅਕਾਲ

ਧਾਰਮਿਕਤਾ ਤੇ ਸਾਦਗੀ ਦੀ ਮੂਰਤ,ਮਾਤਾ ਸਰਦਾਰਨੀ ਸਤਵੰਤ ਕੌਰ  ਨੂੰ ਸਮਾਜ ਦੇ ਹਰ ਵਰਗ ਵੱਲੋਂ ਭਾਵਭਿੰਨੀ ਸ਼ਰਧਾਂਜਲੀ Read More »

Scroll to Top