ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼
ਪਟਿਆਲਾ, 10 ਜੂਨ : ਪੰਜਾਬ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਅਤੇ ਸਵੱਛਤਾ ਕਾਰਜਾਂ ਵਿੱਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬ੍ਰਿਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ। ਇਹ ਮਾਡਲ ਇੱਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਅਤੇ […]
ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ਼ਾਜ਼ Read More »









