ਦੂਜੇ ਪੜਾਅ ਵਿੱਚ ਨਗਰ ਨਿਗਮ ਕੌਂਸਲਰਾਂ ਨੂੰ ਮੁੜ ਵੰਡੇ ਗਏ ਟੈਬਲੇਟ
ਪਟਿਆਲਾ, 13 ਜਨਵਰੀ : ਪਟਿਆਲਾ ਨਗਰ ਨਿਗਮ ਵੱਲੋਂ ਡਿਜੀਟਲ ਪ੍ਰਸ਼ਾਸਨ ਨੂੰ ਹੋਰ ਮਜ਼ਬੂਤ ਕਰਨ ਦੀ ਦਿਸ਼ਾ ਵਿੱਚ ਅੱਜ ਦੂਜੇ ਪੜਾਅ ਵਿੱਚ ਨਗਰ ਨਿਗਮ ਦੇ ਹੋਰ 14 ਦੇ ਕਰੀਬ ਕੌਂਸਲਰਾਂ ਨੂੰ ਟੈਬਲੇਟ ਵੰਡੇ ਗਏ। ਇਸ ਮੌਕੇ ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸਾਂਝੇ ਤੌਰ ’ਤੇ ਇਸ ਉਪਰਾਲੇ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਗਿਆ […]
ਦੂਜੇ ਪੜਾਅ ਵਿੱਚ ਨਗਰ ਨਿਗਮ ਕੌਂਸਲਰਾਂ ਨੂੰ ਮੁੜ ਵੰਡੇ ਗਏ ਟੈਬਲੇਟ Read More »








