ਵਾਇਰਲ ਖਬਰਾਂ

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ

ਪਟਿਆਲਾ 1 ਜਨਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਯੁਸ਼ਮਾਨ ਆਰੋਗਿਆ ਕੇਂਦਰਾ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗੈਰ-ਸੰਚਾਰੀ ਸੇਵਾਵਾਂ ਦਾ ਦਿੱਤਾ ਗਿਆ […]

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ Read More »

mayour

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ

ਪਟਿਆਲਾ, 1 ਜਨਵਰੀ – ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ‘ਆਓ ਪਟਿਆਲਾ ਕੋ ਦੇਂ ਹਰਿਆਲੀ ਕਾ ਉਪਹਾਰ’ ਨਾਅਰੇ ਤਹਿਤ ਚਲਾਈ ਜਾ ਰਹੀ ਪੌਦੇ ਲਗਾਉਣ ਮੁਹਿੰਮ ਨੂੰ ਹੋਰ ਤੇਜ਼ ਕਰਦਿਆਂ ਸਰਕਟ ਹਾਊਸ ਦੇ ਸਾਹਮਣੇ ਗੋਲ ਚੱਕਰ ਵਿਖੇ ਪੌਦੇ ਲਗਾਏ ਗਏ। ਇਸ ਸਮਾਗਮ ਵਿੱਚ ਮੇਅਰ ਕੁੰਦਨ ਗੋਗੀਆ ਨੇ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਪੌਦੇ ਲਗਾ ਕੇ ਮੁਹਿੰਮ

ਦਿ ਯੰਗ ਸਟਾਰ ਵੈਲਫੇਅਰ ਕਲੱਬ ਵੱਲੋਂ ਲਗਾਏ ਗਏ ਪੌਦੇ- ਮੇਅਰ Read More »

crime

ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ

ਅੰਮ੍ਰਿਤਸਰ : ਜੰਜ ਘਰ ਵਿਚ ਕੁੱਝ ਨੌਜਵਾਨਾਂ ਦੀ ਆਪਸੀ ਤਕਰਾਰ ਹੋਣ ਤੋ ਬਾਅਦ ਇਕ ਨੌਜਵਾਨ ਦੀ ਗੋਲੀ ਲੱਗਣ ਕਾਰਨ ਮੌਤ ਹੋ ਗਈ, ਜਦੋ ਕਿ ਉਸਦਾ ਸਾਥੀ ਗੰਭੀਰ ਜ਼ਖਮੀ ਹੋ ਗਿਆ ਹੈ। ਜਾਣਕਾਰੀ ਦੇ ਅਨੁਸਾਰ ਇਹ ਹਾਦਸਾ ਪਿੰਡ ਬਲਕਲਾਂ ਵਿੱਚ ਸਥਿਤ ਜੰਜ ਘਰ ਅੰਦਰ ਵਾਪਰਿਆ। ਮ੍ਰਿਤਕ ਦੀ ਪਛਾਣ ਸਿਮਰਨਜੀਤ ਸਿੰਘ (ਕਰੀਬ 22 ਸਾਲ) ਵਜੋਂ ਹੋਈ ਹੈ।

ਜੰਜ ਘਰ ਵਿਚ ਅਚਾਨਕ ਹੋਈ ਗੋਲੀਬਾਰੀ ਕਾਰਨ ਨੌਜਵਾਨ ਦੀ ਮੌਤ Read More »

mayour

ਕਾਰਪੋਰੇਸ਼ਨ ਦੀ ਜ਼ਮੀਨ ’ਤੇ ਡੌਗ ਸ਼ੈਲਟਰ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ – ਮੇਅਰ

ਪਟਿਆਲਾ, 30 ਦਸੰਬਰ  — ਨਵੇਂ ਸਾਲ ਦੇ ਮੌਕੇ ਪਟਿਆਲਾ ਵਾਸੀਆਂ ਨੂੰ ਵੱਡੀ ਰਾਹਤ ਦੇਣ ਦੀ ਦਿਸ਼ਾ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਅਹਿਮ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਿੱਚ ਅਵਾਰਾ ਕੁੱਤਿਆਂ ਦੀ ਸਮੱਸਿਆ ਦਾ ਪੱਕਾ ਹੱਲ ਕੱਢਣ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਅਧਿਕਾਰੀਆਂ ਅਤੇ ਸਟਾਫ਼ ਦੇ ਨਾਲ ਮਿਲ

ਕਾਰਪੋਰੇਸ਼ਨ ਦੀ ਜ਼ਮੀਨ ’ਤੇ ਡੌਗ ਸ਼ੈਲਟਰ ਬਣਾਉਣ ਦੀ ਯੋਜਨਾ ’ਤੇ ਕੰਮ ਸ਼ੁਰੂ – ਮੇਅਰ Read More »

baba

ਸਮੁੱਚਾ ਸਮਾਜ ਚੜ੍ਹੇ ਸਾਲ ਨੂੰ ਪੂਰੇ ਸਬਰ, ਸੰਜਮ ਤੇ ਚੜ੍ਹਦੀਕਲਾ ਨਾਲ ਮਨਾਵੇਂ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ

ਅੰਮ੍ਰਿਤਸਰ:- 31 ਦਸੰਬਰ – ਨਿਹੰਗ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96 ਕਰੋੜੀ ਮੁਖੀ ਬੁੱਢਾ ਦਲ ਨੇ ਦੁਨਿਆਵੀ ਚਲੰਤ ਮਾਮਲਿਆਂ ਨਾਲ ਸਬੰਧਤ ਕੈਲੰਡਰ ਅਨੁਸਾਰ ਸਮੁੱਚੀ ਲੋਕਾਈ ਨੂੰ ਨਵੇਂ ਸਾਲ 2026 ਦੀ ਆਮਦ ਤੇ ਵਧਾਈ ਦੇਂਦਿਆਂ ਅਕਾਲ ਪੁਰਖ ਦੇ ਚਰਨਾਂ ‘ਚ ਅਰਜੋਈ ਬੇਨਤੀ ਕੀਤੀ ਹੈ ਕਿ ਇਹ ਸਾਲ ਸਭ ਲਈ ਖੁਸ਼ਹਾਲੀ, ਤਰੱਕੀ, ਸੁਖਸਾਂਤੀ ਤੇ ਚੜਦੀਕਲਾ

ਸਮੁੱਚਾ ਸਮਾਜ ਚੜ੍ਹੇ ਸਾਲ ਨੂੰ ਪੂਰੇ ਸਬਰ, ਸੰਜਮ ਤੇ ਚੜ੍ਹਦੀਕਲਾ ਨਾਲ ਮਨਾਵੇਂ : ਨਿਹੰਗ ਮੁਖੀ ਬਾਬਾ ਬਲਬੀਰ ਸਿੰਘ Read More »

student

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ

ਚੰਡੀਗੜ, 31 ਦਸੰਬਰ : ਪੰਜਾਬ ਅੰਦਰ ਇਸ ਸਮੇ ਠੰਡ ਨੇ ਆਪਣੀਆਂ ਸਾਰੀਆਂ ਹਦਾਂ ਪਾਰ ਕਰ ਦਿਤੀਆਂ ਹਨ, ਜਿਸ ਕਾਰਨ ਲੋਕ ਆਪਣੇ ਘਰਾਂ ਅੰਦਰ ਦੁਬਕੇ ਪਏ ਹਨ। ਹੁਣ ਸਰਕਾਰ ਨੇ ਵੀ ਵਧਦੀ ਠੰਡ ਨੂੰ ਦੇਖਦੇ ਹੋਏ ਸਕੂਲੀ ਬਚਿਆਂ ਦੀਆਂ ਛੁੱਟੀਆਂ ਵਿਚ ਹੋਰ ਵਾਧਾ ਕਰ ਦਿਤਾ ਹੈ। ਜਾਣਕਾਰੀ ਅਨੁਸਾਰ ਸੂਬਾ ਸਰਕਾਰ ਨੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ

ਕੜਾਕੇ ਦੀ ਠੰਡ ਕਾਰਨ ਵਧੀਆਂ ਬਚਿਆਂ ਦੀਆਂ ਛੁੱਟੀਆਂ Read More »

accident

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ

ਜਲੰਧਰ , 31 ਦਸੰਬਰ : ਜਲੰਧਰ ਵਿੱਚ ਤਾਇਨਾਤ ਰੀਜਨਲ ਟਰਾਂਸਪੋਰਟ ਅਥਾਰਟੀ (RTA) ਦੇ ਅਫਸਰ ਰਵਿੰਦਰ ਸਿੰਘ ਗਿੱਲ ਦੀ ਉਨਾ ਦੀ ਰਿਹਾਇਸ਼ ਵਿਖੇ ਭੇਦਭਰੀ ਹਾਲਤ ਵਿਚ ਮੌਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ। ਜਾਣਕਾਰੀ ਅਨੁਸਾਰ ਜਦੋ ਉਨਾ ਦੇ ਦੇਹਾਂਤ ਦੀ ਸੂਚਨਾ ਮਿਲਦਿਆਂ ਹੀ ਪੁਲੀਸ ਮੌਕੇ ’ਤੇ ਪਹੁੰਚੀ ਅਤੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ

ਆਰਟੀਏ ਅਫਸਰ ਦੀ ਜਲੰਧਰ ਵਿਖੇ ਭੇਦਭਰੀ ਹਾਲਤ ਵਿਚ ਹੋਈ ਮੌਤ Read More »

crime

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ

ਅਸਾਮ, 31 ਦਸੰਬਰ : ਲੋਕਾਂ ਅੰਦਰ ਅੰਧਵਿਸ਼ਵਾਸ਼ ਇਸ ਹਦ ਤੱਕ ਫੈਲ ਗਿਆ ਹੈ ਕਿ ਲੋਕ ਕਾਨੂੰਨ ਨੂੰ ਆਪਣੇ ਹਥ ਵਿਚ ਲੈਣ ਤੋ ਨਹੀ ਘਬਰਾਉਦੇ ਹਨ। ਹੁਣ ਤਾਜਾ ਮਾਮਲੇ ਵਿਚ ਜਾਦੂ ਟੂਣਾਂਕਰਨ ਦਾ ਸ਼ੱਕ ਹੋਣ ਤੇ ਲੋਕਾਂ ਨੇ ਅਸਾਮ ਵਿਖੇ ਇਕ ਪਤੀ ਪਤਨੀ ਨੂੰ ਅੱਗ ਦੇ ਹਵਾਲੇ ਕਰ ਦਿਤਾ। ਜਾਣਕਾਰੀ ਦੇ ਅਨੁਸਾਰ ਅਸਾਮ ਦੇ ਕਾਰਬੀ ਆਂਗਲੋਂਗ

ਅੰਧਵਿਸ਼ਵਾਸ : ਲੋਕਾਂ ਨੇ ਜਾਦੂ-ਟੂਣੇ ਦੇ ਸ਼ੱਕ ’ਚ ਪਤੀ-ਪਤਨੀ ਨੂੰ ਸਾੜਿਆ Read More »

rajnath

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ

ਦਿਲੀ, 31 ਦਸੰਬਰ : ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ ਗਈ, ਜਿਸ ਵਿਚ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੰਦਰ ਕੰਪਲੈਕਸ ਵਿੱਚ ਮੌਜੂਦ ਅੰਨਪੂਰਨਾ ਮੰਦਰ ਵਿੱਚ ਕੇਸਰੀ ਝੰਡਾ ਲਹਿਰਾਇਆ ਅਤੇ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਦੇ ਮੌਕੇ ਕਰਵਾਈਆਂ ਗਈਆਂ ਧਾਰਮਿਕ ਪ੍ਰਾਰਥਨਾਵਾਂ ਵਿੱਚ ਸ਼ਮੂਲੀਅਤ ਕੀਤੀ। ਇਸ ਮੌਕੇ ਉਨ੍ਹਾਂ ਦੇ

ਅਧੋਧਿਆ ਵਿਖੇ ਸ੍ਰੀ ਰਾਮ ਮੰਦਰ ਪ੍ਰਾਣ ਪ੍ਰਤਿਸ਼ਠਾ ਦੀ ਦੂਜੀ ਵਰ੍ਹੇਗੰਢ ਮੌਕੇ ਵਿਸ਼ੇਸ਼ ਪੂਜਾ ਕਰਵਾਈ Read More »

modi

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ

ਦਿਲੀ, 31 ਦਸੰਬਰ : ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਫਾਈਡ ਵਿਸ਼ਵ ਬਲਿਟਜ਼ ਸ਼ਤਰੰਜ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤਣ ’ਤੇ ਭਾਰਤੀ ਗ੍ਰੈਂਡਮਾਸਟਰ ਅਰਜੁਨ ਇਰੀਗੈਸੀ ਨੂੰ ਵਧਾਈ ਦਿੰਦਿਆਂ ਉਨਾ ਦੀ ਸ਼ਲਾਘਾ ਕੀਤੀ ਹੈ। ਜਿਕਰਯੋਗ ਹੈਕਿ ਬੀਤੇ ਦਿਨੀ ਦੋਹਾ ਵਿੱਚ ਹੋਈ ਵਿਸ਼ਵ ਬਲਿਟਜ਼ ਚੈਂਪੀਅਨਸ਼ਿਪ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਅਰਜੁਨ ਇਰੀਗੈਸੀ ਨੇ ਇੱਕ ਹੋਰ

ਕਾਂਸੀ ਤਗਮਾ ਜਿੱਤਣ ਤੇ ਅਰਜੁਨ ਇਰੀਗੈਸੀ ਦੀ ਕੀਤੀ ਪ੍ਰਧਾਨ ਮੰਤਰੀ ਨੇ ਸ਼ਲਾਘਾ Read More »

Scroll to Top