ਵਾਇਰਲ ਖਬਰਾਂ

mayour

ਈ-ਨਿਗਮ ਐਪ ‘ਤੇ ਮੀਟਿੰਗ, ਹੁਣ ਇੱਕ ਕਲਿੱਕ ‘ਤੇ ਮਿਲੇਗੀ ਹਰ ਪ੍ਰੋਜੈਕਟ ਦੀ ਜਾਣਕਾਰੀ – ਮੇਅਰ, ਕਮਿਸ਼ਨਰ

ਪਟਿਆਲਾ, 9 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਨੇ ਪੂਰੇ ਪੰਜਾਬ ਵਿੱਚ ਪਹਿਲਾ ਡਿਜੀਟਲ ਨਗਰ ਨਿਗਮ ਬਣਨ ਦਾ ਮਾਣ ਹਾਸਲ ਕੀਤਾ ਹੈ। ਸਥਾਨਕ ਸਰਕਾਰਾਂ ਵਿਭਾਗ ਵੱਲੋਂ ਤਿਆਰ ਕੀਤੀ ਗਈ ‘ਈ-ਨਿਗਮ ਐਪ’ ‘ਤੇ ਪਹਿਲੀ ਆਨਲਾਈਨ ਮੀਟਿੰਗ ਸਫ਼ਲਤਾਪੂਰਵਕ ਮੁਕੰਮਲ ਹੋ ਚੁੱਕੀ ਹੈ। ਜ਼ਿਕਰਯੋਗ ਹੈ ਕਿ 2 ਮਾਰਚ, 2026 ਨੂੰ ਬਜਟ ਅਤੇ ਜਨਰਲ ਹਾਊਸ ਦੀ ਮੀਟਿੰਗ ਇਸੇ ਐਪ ਰਾਹੀਂ […]

ਈ-ਨਿਗਮ ਐਪ ‘ਤੇ ਮੀਟਿੰਗ, ਹੁਣ ਇੱਕ ਕਲਿੱਕ ‘ਤੇ ਮਿਲੇਗੀ ਹਰ ਪ੍ਰੋਜੈਕਟ ਦੀ ਜਾਣਕਾਰੀ – ਮੇਅਰ, ਕਮਿਸ਼ਨਰ Read More »

gulab

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ

ਪਟਿਆਲਾ, 9 ਮਾਰਚ :  ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਪੰਜਾਬ ਨਸਲ ਦੇ ਘੋੜਿਆਂ ਦੀ ਸਾਡੀ ਵਿਰਾਸਤੀ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ ਦਿੱਤਾ ਹੈ।  ਪੰਜਾਬ ਦੇ ਰਾਜਪਾਲ ਪਟਿਆਲਾ ਵਿਖੇ ਘੋੜਿਆਂ ਦੀ ਪੰਜਾਬ ਨਸਲ ਦੇ ਤਿੰਨ ਰੋਜ਼ਾ ਹੈਰੀਟੇਜ ਸ਼ੋਅ ਦੇ ਜੇਤੂਆਂ ਨੂੰ ਇਨਾਮ ਵੰਡਣ ਪੁੱਜੇ ਹੋਏ ਸਨ। ਸ੍ਰੀ ਗੁਲਾਬ ਚੰਦ ਕਟਾਰੀਆ ਨੇ ਸ਼ੋਅ ਦੇ ਮੁੱਖ ਆਯੋਜਕ ਪ੍ਰੋ. ਸੁਮੇਰ ਸਿੰਘ ਸੀੜਾ ਨੂੰ ਇਸ ਸਫ਼ਲ ਸ਼ੋਅ ਨੂੰ ਕਰਵਾਉਣ ਲਈ ਵਧਾਈ ਦਿੰਦਿਆਂ ਕਿਹਾ ਕਿ ਅਜਿਹੇ ਸ਼ੋਅ ਕਰਵਾਉਣੇ ਜਿੱਥੇ ਆਪਣੀ ਵਿਰਾਸਤ ਨੂੰ ਸੰਭਾਲਣ ਵੱਲ ਅਹਿਮ ਕਦਮ ਹੈ, ਉਥੇ ਹੀ ਸਾਡੀ ਨਵੀਂ ਪੀੜ੍ਹੀ ਨੂੰ ਵੀ ਘੋੜਿਆਂ ਦੀ ਆਪਣੀ ਰਵਾਇਤੀ ਤੇ ਵਿਰਾਸਤੀ ਪੰਜਾਬ ਨਸਲ ਤੋਂ ਜਾਣੂ ਕਰਵਾਉਣ ਦਾ ਅਹਿਮ ਉਪਰਾਲਾ ਹੈ। ਸ੍ਰੀ ਕਟਾਰੀਆ ਨੇ ਮਹਾਂਭਾਰਤ, ਅਸਵਮੇਧ ਯੱਗ, ਮਹਾਰਾਣਾ ਪ੍ਰਤਾਪ, ਸ਼ਿਵਾ ਜੀ ਸਮੇਤ ਹੋਰ ਪੁਰਾਣਕ ਹਵਾਲਿਆਂ ਦਾ ਜਿਕਰ ਕਰਦਿਆਂ ਕਿਹਾ ਕਿ ਘੋੜਾ ਆਦਿ ਕਾਲ ਤੋਂ ਹੀ ਮਨੁੱਖ ਨਾਲ ਜੰਗਾਂ-ਯੁੱਧਾਂ ਤੇ ਆਮ ਸਮਿਆਂ ਦਾ ਵਫ਼ਾਦਾਰ ਸਾਥੀ ਰਿਹਾ ਹੈ, ਜਿਸ ਲਈ ਆਪਣੇ ਅਤੀਤ ਨੂੰ ਜਾਣਨਾ, ਵਰਤਮਾਨ ਤੇ ਭਵਿੱਖ ਨੂੰ ਸੰਭਾਲਣ ਵਾਲਾ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਪਹਿਲੀ ਵਾਰ ਘੋੜਿਆਂ ਦੇ ਕਿਸੇ ਅਜਿਹੇ ਸ਼ੋਅ ਵਿੱਚ ਪੁੱਜੇ ਹਨ ਤੇ ਇੱਥੇ ਆ ਕੇ ਪਤਾ ਲੱਗਦਾ ਹੈ ਕਿ ਸਾਡੇ ਭਾਰਤ ਦਾ ਅਤੀਤ ਬਹੁਤ ਗੌਰਵਸ਼ਾਲੀ ਰਿਹਾ ਹੈ, ਕਿਉਂਕਿ ਕਿਸੇ ਕੋਲ ਘੋੜੇ ਹੋਣਾ ਸ਼ਕਤੀ ਤੇ ਰੁਤਬੇ ਦਾ ਵੀ ਪ੍ਰਤੀਕ ਰਿਹਾ ਹੈ ਜਦਕਿ ਫ਼ੌਜ ਤੇ ਪੁਲਿਸ ਦੇ ਘੋੜੇ ਅਮਨ-ਕਾਨੂੰਨ ਦੀ ਰਾਖੀ ਲਈ ਕੰਮ ਆਉਂਦੇ ਹਨ। ਰਾਜਪਾਲ ਸ੍ਰੀ

ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਘੋੜਿਆਂ ਦੀ ਪੰਜਾਬ ਨਸਲ ਨੂੰ ਸੰਭਾਲਣ ਤੇ ਹੋਰ ਪ੍ਰਫੁੱਲਤ ਕਰਨ ’ਤੇ ਜ਼ੋਰ Read More »

khalsa

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ

ਪਟਿਆਲਾ, 9 ਮਾਰਚ : ਪਟਿਆਲਾ ਦੇ ਪ੍ਰਮੁੱਖ ਵਿੱਦਿਅਕ ਅਦਾਰੇ ਖ਼ਾਲਸਾ ਕਾਲਜ ਪਟਿਆਲਾ ਵਿਖੇ ਅੱਜ ਉਸ ਸਮੇਂ ਜਸ਼ਨ ਦਾ ਮਾਹੌਲ ਬਣ ਗਿਆ ਜਦੋਂ ਯੂ.ਪੀ.ਐਸ.ਸੀ. ਦੀ ਪ੍ਰੀਖਿਆ ਵਿੱਚੋਂ 15ਵਾਂ ਰੈਂਕ ਹਾਸਲ ਕਰਕੇ ਸੰਸਥਾ ਦਾ ਨਾਮ ਰੌਸ਼ਨ ਕਰਨ ਵਾਲੀ ਹੋਣਹਾਰ ਵਿਦਿਆਰਥਣ ਸਿਮਰਨਦੀਪ ਕੌਰ ਨੇ ਕਾਲਜ ਕੈਂਪਸ ਵਿੱਚ ਸ਼ਿਰਕਤ ਕੀਤੀ। ਕਾਲਜ ਪ੍ਰਬੰਧਕਾਂ, ਅਧਿਆਪਕਾਂ ਅਤੇ ਵਿਦਿਆਰਥੀਆਂ ਵੱਲੋਂ ਸਿਮਰਨਦੀਪ ਕੌਰ ਦਾ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਸਿਮਰਨਦੀਪ ਕੌਰ ਨੂੰ ਕਾਲਜ ਰਤਨ ਅਵਾਰਡ ਪ੍ਰਦਾਨ Read More »

rajpal

ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ

ਪਟਿਆਲਾ, 9 ਮਾਰਚ – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਪਟਿਆਲਾ ਸਥਿਤ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ।  ਇਸ ਦੌਰਾਨ ਸ੍ਰੀ ਕਟਾਰੀਆ ਨੇ ਮਾਤਾ ਦੇ ਚਰਨਾਂ ਵਿੱਚ ਪੰਜਾਬ ਦੀ ਸ਼ਾਂਤੀ ਤੇ ਵਿਕਾਸ ਲਈ ਪ੍ਰਾਰਥਨਾ ਕਰਦਿਆਂ ਸਰਬੱਤ ਦੇ ਭਲੇ ਦੀ ਕਾਮਨਾ ਵੀ ਕੀਤੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਪਟਿਆਲਾ ਦੇ ਇਸ ਭਵਯ ਮੰਦਰ

ਰਾਜਪਾਲ ਗੁਲਾਬ ਚੰਦ ਕਟਾਰੀਆ ਪਟਿਆਲਾ ਦੇ ਮਾਤਾ ਸ੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਏ Read More »

crime

ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ

ਟੋਰਾਂਟੋ, 9 ਮਾਰਚ : ਕੈਨੇਡਾ ਵਿਖੇ ਯਹੂਦੀ ਭਾਈਚਾਰੇ ਨਾਲ ਸੰਬੰਧਿਤ ਦੋ ਪੂਜਾ ਸਥਾਨਾਂ ’ਤੇ ਲੰਘੀ ਰਾਤ ਗੋਲੀਬਾਰੀ ਦੀਆਂ ਘਟਨਾਵਾਂ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਾਰਨ ਲੋਕਾਂ ਅੰਦਰ ਭਾਰੀ ਸਹਿਮ ਦਾ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਦੇ ਅਨੁਸਾਰ ਪੁਲੀਸ ਨੇ ਦੋਵੇਂ ਘਟਨਾਵਾਂ ਨੂੰ ਗੰਭੀਰਤਾ ਨਾਲ ਲੈਂਦਿਆਂ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ

ਗਰੇਟਰ ਟੋਰਾਂਟੋ ਵਿੱਚ ਦੋ ਸਿਨਗੌਗਾਂ ’ਤੇ ਗੋਲੀਬਾਰੀ, ਜਾਨੀ ਨੁਕਸਾਨ ਤੋਂ ਬਚਾਅ Read More »

nitish

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ

ਪਟਨਾ, 9 ਮਾਰਚ : ਬਿਹਾਰ ਦੀ ਸਿਆਸਤ ਵਿੱਚ ਇਕ ਵਾਰ ਫਿਰ ਉਥਲ ਪੁਥਲ ਦੇਖਣ ਨੂੰ ਮਿਲ ਰਹੀ ਹੈ। ਹੁਣ ਤਾਜਾ ਸਮਾਚਾਰ ਅਨੁਸਾਰ ਕਿਉਕਿ ਮੁੱਖ ਮੰਤਰੀ ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਕੁਮਾਰ ਨੇ ਅੱਜ ਅਧਿਕਾਰਿਕ ਤੌਰ ’ਤੇ ਜਨਤਾ ਦਲ (ਯੂਨਾਈਟਿਡ) ਦੀ ਮੈਂਬਰਸ਼ਿਪ ਲੈ ਲਈ। ਪਾਰਟੀ ਹੈੱਡਕੁਆਰਟਰ ਵਿੱਚ ਕਰਵਾਏ ਸਮਾਗਮ ਦੌਰਾਨ ਕੇਂਦਰੀ ਮੰਤਰੀ ਰਾਜੀਵ ਰੰਜਨ ਸਿੰਘ ‘ਲਲਨ’

ਨਿਤੀਸ਼ ਕੁਮਾਰ ਦੇ ਪੁੱਤਰ ਨਿਸ਼ਾਂਤ ਨੇ ਜੇਡੀ (ਯੂ) ਵਿੱਚ ਕੀਤੀ ਐਂਟਰੀ Read More »

murmu

ਔਰਤਾਂ ਦੀਆਂ ਉਪਲਬਧੀਆਂ ਨੂੰ ਮਿਲਿਆ ਸਨਮਾਨ, ਰਾਸ਼ਟਰਪਤੀ ਨੇ ਮਹਿਲਾ ਸ਼ਕਤੀ ਦੀ ਕੀਤੀ ਸਰਾਹਨਾ

ਨਵੀਂ ਦਿੱਲੀ, 9 ਮਾਰਚ : ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਮਹਿਲਾਵਾਂ ਦੀ ਕਾਬਲਿਆਤ ਅਤੇ ਉਨ੍ਹਾਂ ਦੇ ਯੋਗਦਾਨ ਦੀ ਪ੍ਰਸ਼ੰਸਾ ਕਰਦਿਆਂ ਕਿਹਾ ਕਿ ਔਰਤਾਂ ਨੂੰ ਆਪਣੇ ਅੰਦਰ ਲੁਕੀ ਤਾਕਤ ਅਤੇ ਸਮਰੱਥਾ ਨੂੰ ਪਛਾਣਣ ਦੀ ਲੋੜ ਹੈ ਕਿਉਂਕਿ ਉਹ ਕਿਸੇ ਵੀ ਮੈਦਾਨ ਵਿੱਚ ਪੁਰਸ਼ਾਂ ਤੋਂ ਘੱਟ ਨਹੀਂ ਹਨ। ਜਿਕਰਯੋਗ ਹੈ ਕਿ ਰਾਸ਼ਟਰਪਤੀ ਮੁਰਮੂ ਨੇ ਕਿਹਾ ਕਿ ਪਿੰਡਾਂ ਦੀਆਂ

ਔਰਤਾਂ ਦੀਆਂ ਉਪਲਬਧੀਆਂ ਨੂੰ ਮਿਲਿਆ ਸਨਮਾਨ, ਰਾਸ਼ਟਰਪਤੀ ਨੇ ਮਹਿਲਾ ਸ਼ਕਤੀ ਦੀ ਕੀਤੀ ਸਰਾਹਨਾ Read More »

cm maan

ਬਜਟ ਲੋਕਾਂ ਦੇ ਹਿੱਤ ਵਿੱਚ, ਔਰਤਾਂ ਲਈ ਮਹੀਨਾਵਾਰ ਮਦਦ ਯੋਜਨਾ ਜਲਦੀ ਸ਼ੁਰੂ ਹੋਵੇਗੀ : ਮਾਨ

ਚੰਡੀਗੜ੍ਹ, 8 ਮਾਰਚ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਵਿੱਚ ਬਜਟ ’ਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਇਸ ਵਾਰ ਦਾ ਬਜਟ ਹਰ ਵਰਗ ਨੂੰ ਧਿਆਨ ਵਿੱਚ ਰੱਖ ਕੇ ਤਿਆਰ ਕੀਤਾ ਗਿਆ ਹੈ ਅਤੇ ਇਹ ਸੂਬੇ ਦੇ ਲੋਕਾਂ ਲਈ ਲਾਭਦਾਇਕ ਸਾਬਤ ਹੋਵੇਗਾ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੱਸਿਆ ਕਿ

ਬਜਟ ਲੋਕਾਂ ਦੇ ਹਿੱਤ ਵਿੱਚ, ਔਰਤਾਂ ਲਈ ਮਹੀਨਾਵਾਰ ਮਦਦ ਯੋਜਨਾ ਜਲਦੀ ਸ਼ੁਰੂ ਹੋਵੇਗੀ : ਮਾਨ Read More »

sgpc

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ

ਅੰਮ੍ਰਿਤਸਰ, 7 ਮਾਰਚ : ਪੰਜਾਬ ਵਿੱਚ ਬੇਅਦਬੀ ਦੀਆਂ ਘਟਨਾਵਾਂ ਦਾ ਸਿਲਸਿਲਾ ਰੁਕਨ ਦਾ ਨਾਮ ਨਹੀ ਲੈ ਰਿਹਾ ਹੈ। ਹੁਣ ਤਾਜਾ ਮਾਮਲੇ ਵਿਚ ਬਾਬਾ ਬਕਾਲਾ ਨੇੜਲੇ ਪਿੰਡ ਸਠਿਆਲਾ ਤੋਂ ਸਾਹਮਣੇ ਆਇਆ ਹੈ, ਜਿੱਥੇ ਗੁਰਦੁਆਰਾ ਧੇੜੇਆਣਾ ਸਾਹਿਬ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਘਟਨਾ ਨੇ ਸੰਗਤਾਂ ਵਿੱਚ ਗਹਿਰਾ ਰੋਸ ਪੈਦਾ

ਸਠਿਆਲਾ ਪਿੰਡ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ, ਐਸਜੀਪੀਸੀ ਨੇ ਕੀਤੀ ਤਿੱਖੀ ਨਿੰਦਾ Read More »

harpal

ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ

ਪਟਿਆਲਾ ਮਾਰਚ 7 :  ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਸਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਅਤੇ ਧਰਨੇ ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੋਰਾਨ ਜੁਨੇਜਾ ਨੇ ਭਰੋਸਾ ਦਿੱਤਾ ਕਿ ਮੰਦਿਰ ਅਤੇ ਸਰੋਵਰ ਦੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰਵਾਏ ਜਾਣਗੇ। ਹਰਪਾਲ ਜੁਨੇਜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ

ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ Read More »

Scroll to Top