ਸਾਂਬਾ ਜ਼ਿਲ੍ਹੇ ਦੇ ਫੌਜੀ ਕੈਂਪ ਵਿੱਚ ਗੋਲੀਬਾਰੀ, ਜੂਨੀਅਰ ਕਮਿਸ਼ਨਡ ਅਫਸਰ ਦੀ ਮੌਤ
ਜੰਮੂ | ਜੰਮੂ ਅਤੇ ਕਸ਼ਮੀਰ ਦੇ ਸਾਂਬਾ ਜ਼ਿਲ੍ਹੇ ਵਿੱਚ ਸਥਿਤ ਇੱਕ ਫੌਜੀ ਕੈਂਪ ਅੰਦਰ ਗੋਲੀਬਾਰੀ ਦੀ ਘਟਨਾ ਵਿੱਚ ਭਾਰਤੀ ਫੌਜ ਦੇ ਇੱਕ ਜੂਨੀਅਰ ਕਮਿਸ਼ਨਡ ਅਫਸਰ (JCO) ਦੀ ਮੌਤ ਹੋ ਗਈ।, ਜਿਸ ਕਾਰਨ ਅਧਿਕਾਰੀਆਂ ਵਲੋ ਮਾਮਲੇ ਨੂੰ ਲੈ ਕੇ ਜਾਂਚਪੜਤਾਲ ਕੀਤੀ ਜਾ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ। ਜਾਣਕਾਰੀ ਅਨੁਸਾਰ […]
ਸਾਂਬਾ ਜ਼ਿਲ੍ਹੇ ਦੇ ਫੌਜੀ ਕੈਂਪ ਵਿੱਚ ਗੋਲੀਬਾਰੀ, ਜੂਨੀਅਰ ਕਮਿਸ਼ਨਡ ਅਫਸਰ ਦੀ ਮੌਤ Read More »









