ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ
ਪਟਿਆਲਾ 24 ਫਰਵਰੀ : ਪੰਜਾਬ ਸਖੀ ਸ਼ਕਤੀ ਕਰਾਫਟ ਮੇਲਾ 2026 ਦੇ ਅਧੀਨ ਸ਼ੀਸ਼ ਮਹਿਲ ਪਟਿਆਲਾ ਵਿਖੇ ਚੱਲ ਰਹੇ ਮੇਲੇ ਦੌਰਾਨ ਰੰਗ-ਬਿਰੰਗੀਆਂ ਸੱਭਿਆਚਾਰਕ ਗਤੀਵਿਧੀਆਂ ਉਤਸ਼ਾਹ ਨਾਲ ਆਯੋਜਿਤ ਕੀਤੀਆਂ ਗਈਆਂ। ਮੇਲੇ ਨੇ ਸ਼ਹਿਰ ਵਾਸੀਆਂ ਨੂੰ ਆਪਣੇ ਸੱਭਿਆਚਾਰ ਨਾਲ ਜੋੜਨ ਦਾ ਵਿਲੱਖਣ ਮੌਕਾ ਪ੍ਰਦਾਨ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਲੋਕ ਗੀਤ,ਮਿਮਿਕਰੀ ਅਤੇ ਪੋਸਟਰ ਤਿਆਰ ਕਰਨ […]
ਕਰਾਫਟ ਮੇਲੇ ‘ਚ ਨੌਜਵਾਨ ਵਿਦਿਆਰਥੀਆਂ ਨੂੰ ਹੁਨਰ ਵਿਖਾਉਣ ਦਾ ਸੁਨਹਿਰੀ ਮੌਕਾ Read More »









