ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ
ਪਟਿਆਲਾ : ਸਥਾਨਕ ਮਾਡਲ ਟਾਊਨ ਸਥਿਤ ਸ੍ਰੀ ਰਾਧਾ ਕ੍ਰਿਸ਼ਨ ਮੰਦਿਰ ਵਿਖੇ ਧਰਮ ਸੰਮੇਲਨ ਸਮਿਤੀ ਵੱਲੋਂ ਵਿਸ਼ਾਲ ਧਰਮ ਸੰਮੇਲਨ ਦਾ ਆਯੋਜਨ ਭਗਤੀ ਅਤੇ ਉਤਸ਼ਾਹ ਨਾਲ ਕੀਤਾ ਗਿਆ। ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸੁਆਮੀ ਉਮੇਸ਼ਾਨੰਦ (ਦਿਵਿਆ ਜੋਤੀ ਜਾਗਰਤੀ ਸੰਸਥਾਨ) ਸ਼ਾਮਲ ਹੋਏ। ਸਵਾਗਤ ਸਮਿਤੀ ਵੱਲੋਂ ਉਨ੍ਹਾਂ ਦਾ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ। ਉਨ੍ਹਾਂ ਨੇ ਆਧਿਆਤਮਿਕ ਜਾਗਰੂਕਤਾ ਦੇ ਨਾਲ-ਨਾਲ […]
ਵਾਤਾਵਰਨ ਅਤੇ ਰਾਸ਼ਟਰ ਨਿਰਮਾਣ ’ਤੇ ਕੇਂਦ੍ਰਿਤ ਧਰਮ ਸੰਮੇਲਨ ਸਫਲਤਾਪੂਰਵਕ ਸੰਪੰਨ Read More »








