ਵਾਇਰਲ ਖਬਰਾਂ

natak

ਪੰਜਾਬੀ ਯੂਨੀਵਰਸਿਟੀ ਵਿੱਚ ਛੇਵੇਂ ਦਿਨ ਨਾਟਕ ‘ਏਕ ਔਰ ਮੀਟਿੰਗ’ ਦੀ ਪੇਸ਼ਕਾਰੀ

ਪਟਿਆਲਾ 7 ਦਸੰਬਰ – ਯੁਵਕ ਭਲਾਈ ਵਿਭਾਗ, ਪੰਜਾਬੀ ਯੂਨੀਵਰਸਿਟੀ,  ਨੌਰਥ ਜ਼ੋਨ ਕਲਚਰਲ ਸੈਂਟਰ ਪਟਿਆਲਾ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਸਹਿਯੋਗ ਨਾਲ਼ ਸਾਰਥਕ ਰੰਗਮੰਚ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ,ਪਟਿਆਲਾ ਵੱਲੋਂ ਕਰਵਾਏ ਜਾ ਰਹੇ 11ਵੇਂ ਨੋਰ੍ਹਾ ਰਿਚਰਡਜ਼ ਥੀਏਟਰ ਫੈਸਟੀਵਲ ਦੇ ਛੇਵੇਂ ਦਿਨ ਜੈਵਰਧਨ ਦੇ ਲਿਖੇ ਹਿੰਦੀ ਨਾਟਕ ‘ਏਕ ਔਰ ਮੀਟਿੰਗ’ ਨੂੰ ਟੀ. ਐਫ. ਟੀ. ਚੰਡੀਗੜ੍ਹ ਵੱਲੋਂ ਖੇਡਿਆ ਗਿਆ। […]

ਪੰਜਾਬੀ ਯੂਨੀਵਰਸਿਟੀ ਵਿੱਚ ਛੇਵੇਂ ਦਿਨ ਨਾਟਕ ‘ਏਕ ਔਰ ਮੀਟਿੰਗ’ ਦੀ ਪੇਸ਼ਕਾਰੀ Read More »

dhillon

ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੇ 26ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ

ਪਟਿਆਲਾ 8 ਦਸੰਬਰ : ਲੋਕ ਸਭਾ ਇੰਚਾਰਜ ਪਟਿਆਲਾ ਤੇ ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ ਨੇ ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਪਟਿਆਲਾ ਅਤੇ ਸਮੂਹ ਭਾਟ ਸਿੱਖ ਸੰਗਤ ਦੀਆਂ 17 ਪੰਚਾਇਤਾਂ ਵੱਲੋਂ ਚੌਥੀ ਪਾਤਸ਼ਾਹੀ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਅਤੇ 26ਵੇਂ ਮਹਾਨ ਕੀਰਤਨ ਦਰਬਾਰ ਵਿੱਚ ਸਾਮਿਲ ਹੋ ਕੇ ਹਾਜਰੀ ਭਾਰੀ ਅਤੇ ਨਤਮਸਤਕ

ਸ੍ਰੀ ਗੁਰੂ ਰਾਮਦਾਸ ਵੈਲਫੇਅਰ ਸੁਸਾਇਟੀ ਨੇ 26ਵਾਂ ਮਹਾਨ ਕੀਰਤਨ ਦਰਬਾਰ ਕਰਵਾਇਆ Read More »

kirpal

ਕੇਂਦਰ ਤੇ ਰਾਜ ਸਰਕਾਰ ਧਾਰਮਕ ਮਾਮਲਿਆਂ ’ਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ : ਪ੍ਰੋ. ਬਡੂੰਗਰ

ਪਟਿਆਲਾ 8 ਦਸੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕੇਂਦਰ ਅਤੇ ਰਾਜ ਸਰਕਾਰ ਵੱਲੋਂ ਧਾਰਮਕ ਕਾਰਜਾਂ ਵਿਚ ਕੀਤੀ ਜਾ ਰਹੀ ਦਖਲਅੰਦਾਜ਼ੀ ’ਤੇ ਸਖਤ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਸਰਕਾਰੀ ਅਤੇ ਸਿਆਸੀ ਤੌਰ ’ਤੇ ਧਾਰਮਕ ਕਾਰਜਾਂ ਵਿਚ ਕੀਤੀ ਜਾ ਰਹੀ ਬੇਲੋੜੀ ਦਖਲਅੰਦਾਜ਼ੀ ਮੰਦਭਾਗੀ ਹੈ ਅਤੇ ਸਰਕਾਰਾਂ ਨੂੰ ਆਪਣੀ ਸਿਆਸੀ ਅਤੇ

ਕੇਂਦਰ ਤੇ ਰਾਜ ਸਰਕਾਰ ਧਾਰਮਕ ਮਾਮਲਿਆਂ ’ਚ ਬੇਲੋੜੀ ਦਖਲਅੰਦਾਜ਼ੀ ਬੰਦ ਕਰੇ : ਪ੍ਰੋ. ਬਡੂੰਗਰ Read More »

meeting

ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ

ਪਟਿਆਲਾ, 8 ਦਸੰਬਰ : ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਪ੍ਰੀਤੀ ਯਾਦਵ ਨੇ ਪਟਿਆਲਾ ਜ਼ਿਲ੍ਹੇ ਅੰਦਰ ਜ਼ਿਲ੍ਹਾ ਪਰਿਸ਼ਦ ਤੇ ਬਲਾਕ ਸੰਮਤੀ ਦੀਆਂ ਆਮ ਚੋਣਾਂ ਲਈ 14 ਦਸੰਬਰ ਨੂੰ ਪੈਣ ਵਾਲੀਆਂ ਵੋਟਾਂ ਲਈ ਤਾਇਨਾਤ ਕੀਤੇ ਸਮੁੱਚੇ ਚੋਣ ਅਮਲੇ ਨੂੰ ਵੋਟਾਂ ਪੁਆਉਣ ਦਾ ਕਾਰਜ ਪੂਰੀ ਜ਼ਿੰਮੇਵਾਰੀ ਨਾਲ ਪਾਰਦਰਸ਼ੀ ਅਤੇ ਨਿਰਪੱਖ ਰਹਿ ਕੇ ਨਿਭਾਉਣ ਦੇ ਨਿਰਦੇਸ਼ ਦਿੱਤੇ ਹਨ। ਡਾ.

ਰਿਟਰਨਿੰਗ ਅਧਿਕਾਰੀਆਂ ਨੇ ਚੋਣ ਅਮਲੇ ਦੀ ਪਹਿਲੀ ਰਿਹਰਸਲ ਕਰਵਾਈ Read More »

doctor

ਵਾਈਸ ਚਾਂਸਲਰ ਪ੍ਰੋ. ਸੰਜੀਵ ਨੇ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ ਦਾ ਦੌਰਾ ਕੀਤਾ

ਪਟਿਆਲਾ, 08 ਦਸੰਬਰ — ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ (ਐਮ.ਆਰ.ਐੱਸ.ਪੀ.ਟੀ.ਯੂ.) ਦੇ ਵਾਈਸ ਚਾਂਸਲਰ ਪ੍ਰੋ. ਸੰਜੀਵ ਕੁਮਾਰ ਸ਼ਰਮਾ ਨੇ “ਯੂਨੀਵਰਸਿਟੀ ਐਟ ਯੋਰ ਡੋਰਸਟੈਪ” ਮੁਹਿੰਮ ਤਹਿਤ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ, ਪਟਿਆਲਾ ਦਾ ਦੌਰਾ ਕੀਤਾ। ਇਸ ਦੌਰੇ ਦਾ ਮਕਸਦ ਪਟਿਆਲਾ ਜ਼ਿਲ੍ਹੇ ਅਧੀਨ ਆਉਣ ਵਾਲੀਆਂ ਸਾਰੀਆਂ ਸੰਬੰਧਤ ਸੰਸਥਾਵਾਂ ਨਾਲ ਯੂਨੀਵਰਸਿਟੀ ਦੇ ਸੰਬੰਧ ਮਜ਼ਬੂਤ ਕਰਨਾ ਸੀ। ਇਸ ਪਹਿਲ

ਵਾਈਸ ਚਾਂਸਲਰ ਪ੍ਰੋ. ਸੰਜੀਵ ਨੇ ਪੰਜਾਬ ਸਟੇਟ ਏਰੋਨੌਟੀਕਲ ਇੰਜੀਨੀਅਰਿੰਗ ਕਾਲਜ ਦਾ ਦੌਰਾ ਕੀਤਾ Read More »

accident

ਤੇਜ਼ ਰਫ਼ਤਾਰ ਦਾ ਕਹਿਰ, ਕਾਰ ਡਿਵਾਈਡਰ ਨਾਲ ਟਕਰਾਈ ; ਪੰਜ ਦੀ ਮੌਤ

ਲੁਧਿਆਣਾ, 08 ਦਸੰਬਰ : ਲੁਧਿਆਣਾ ਵਿੱਚ ਐਤਵਾਰ ਦੇਰ ਰਾਤ ਇੱਕ ਭਿਆਨਕ ਸੜਕ ਹਾਦਸੇ ਨੇ ਪੰਜ ਜਾਨਾਂ ਲੈ ਲਈਆਂ। ਤੇਜ਼ ਰਫ਼ਤਾਰ ਕਾਰ ਡਿਵਾਈਡਰ ਨਾਲ ਜਬਰਦਸਤ ਟਕਰਾਉਣ ਮਗਰੋਂ ਪਲਟ ਗਈ ਅਤੇ ਦੂਰ ਤੱਕ ਘਸੀਟਦੀ ਰਹੀ, ਜਿਸ ਕਾਰਨ ਸਵਾਰਾਂ ਦੀ ਮੌਤ ਮੌਕੇ ‘ਤੇ ਹੀ ਹੋ ਗਈ। ਮ੍ਰਿਤਕਾਂ ਵਿੱਚ ਦੋ ਨਾਬਾਲਗ ਲੜਕੀਆਂ ਅਤੇ ਤਿੰਨ ਨੌਜਵਾਨ ਸ਼ਾਮਲ ਹਨ, ਜਿਨ੍ਹਾਂ ਦੀ

ਤੇਜ਼ ਰਫ਼ਤਾਰ ਦਾ ਕਹਿਰ, ਕਾਰ ਡਿਵਾਈਡਰ ਨਾਲ ਟਕਰਾਈ ; ਪੰਜ ਦੀ ਮੌਤ Read More »

hema

ਧਰਮਿੰਦਰ ਦੇ 90ਵੇਂ ਜਨਮਦਿਨ ‘ਤੇ ਹੇਮਾ ਮਾਲਿਨੀ ਨੇ ਪਾਈ ਭਾਵੁਕ ਪੋਸਟ

ਮੁੰਬਈ, 8 ਦਸੰਬਰ : ਬਾਲੀਵੁਡ ਅਦਾਕਾਰ ਸਵ ਧਰਮਿੰਦਰ ਦੇ ਦੇਹਾਂਤ ਤੋ ਬਾਅਦ ਅੱਜ ਅਦਾਕਾਰਾ ਹੇਮਾ ਮਾਲਿਨੀ ਨੇ ਆਪਣੇ ਧਰਮ ਦੇ 90ਵੇ ਜਨਮ ਦਿਨ ਉਪਰ ਭਾਵੁਕ ਪੋਸਟ ਪਾਕੇ ਸਾਰਿਆਂ ਦੀਆਂ ਅੱਖਾਂ ਨਮ ਕਰ ਦਿਤੀਆਂ ਹਨ। ਜਿਕਰਯੋਗ ਹੈ ਕਿ ਹੇਮਾ ਨੇ ਪਤੀ ਅਤੇ ਬਾਲੀਵੁੱਡ ਦੇ ਮਹਾਨ ਅਭਿਨੇਤਾ ਧਰਮਿੰਦਰ ਦੇ 90ਵੇਂ ਜਨਮਦਿਨ ਮੌਕੇ ਇੱਕ ਭਾਵੁਕ ਸੱਜਾ ਪੋਸਟ ਸਾਂਝੀ

ਧਰਮਿੰਦਰ ਦੇ 90ਵੇਂ ਜਨਮਦਿਨ ‘ਤੇ ਹੇਮਾ ਮਾਲਿਨੀ ਨੇ ਪਾਈ ਭਾਵੁਕ ਪੋਸਟ Read More »

crime

ਪੰਜਾਬ ਸਰਹੱਦ ‘ਤੇ ਬੀਐਸਐਫ ਦੀ ਵੱਡੀ ਕਾਰਵਾਈ, 6 ਕਿਲੋ ਤੋਂ ਵੱਧ ਹੈਰੋਇਨ ਜਬਤ

ਅੰਮ੍ਰਿਤਸਰ, 8 ਦਸੰਬਰ : ਪੰਜਾਬ ਵਿੱਚ ਭਾਰਤ-ਪਾਕਿਸਤਾਨ ਸਰਹੱਦ ਦੇ ਨਾਲ ਬਾਰਡਰ ਸਿਕਿਓਰਿਟੀ ਫੋਰਸ ਨੇ ਵੱਡੀ ਕਾਰਵਾਈ ਕਰਦਿਆਂ ਜਿਥੇ 6 ਕਿਲੋ ਤੋ ਵਧ ਹੈਰੋਇਨ ਜਬਤ ਕੀਤੀ ਹੈ, ਉਥੇ ਹਥਿਆਰਵੀ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਬੀਐਸਐਫ ਨੇ ਦੋ ਵੱਖ-ਵੱਖ ਤਲਾਸ਼ੀ ਮੁਹਿੰਮਾਂ ਦੌਰਾਨ ਵੱਡੀ ਮਾਦਕ ਤਸਕਰੀ ਦੀ ਕੋਸ਼ਿਸ਼ ਨਾਕਾਮ ਕੀਤੀ ਹੈ। ਜਾਣਕਾਰੀ ਮੁਤਾਬਿਕ ਸਰਹੱਦ ਇਲਾਕੇ ਵਿੱਚ ਇੱਕ ਡਰੋਨ

ਪੰਜਾਬ ਸਰਹੱਦ ‘ਤੇ ਬੀਐਸਐਫ ਦੀ ਵੱਡੀ ਕਾਰਵਾਈ, 6 ਕਿਲੋ ਤੋਂ ਵੱਧ ਹੈਰੋਇਨ ਜਬਤ Read More »

sidhu

ਨਵਜੋਤ ਕੌਰ ਸਿੱਧੂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਜ਼ਿੰਮੇਵਾਰੀ ਮਿਲੀ ਤਾਂ ਹੋਵਾਂਗੇ ਸਰਗਰਮ

ਚੰਡੀਗੜ੍ਹ, 07 ਦਸੰਬਰ – ਪੰਜਾਬ ਦੇ ਸਾਬਕਾ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਤੇ ਕਾਂਗਰਸ ਦੀ ਸੀਨੀਅਰ ਨੇਤਰੀ ਨਵਜੋਤ ਕੌਰ ਸਿੱਧੂ ਨੇ ਅੱਜ ਦੇਰ ਸ਼ਾਮ ਚੰਡੀਗੜ੍ਹ ‘ਚ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮਹੱਤਵਪੂਰਨ ਮੁਲਾਕਾਤ ਕੀਤੀ। ਇਸ ਮੁਲਾਕਾਤ ਤੋ ਬਾਅਦ ਨਵਜੋਤ ਕੌਰ ਸਿੱਧੂ ਨੇ ਇਸ ਮੌਕੇ ਚੰਡੀਗੜ੍ਹ ਦੇ ਨੇੜਲੇ ਸ਼ਿਵਾਲਿਕ ਇਲਾਕਿਆਂ ਵਿੱਚ ਹੋ ਰਹੇ ਗ਼ੈਰਕਾਨੂੰਨੀ

ਨਵਜੋਤ ਕੌਰ ਸਿੱਧੂ ਨੇ ਕੀਤੀ ਰਾਜਪਾਲ ਨਾਲ ਮੁਲਾਕਾਤ, ਜ਼ਿੰਮੇਵਾਰੀ ਮਿਲੀ ਤਾਂ ਹੋਵਾਂਗੇ ਸਰਗਰਮ Read More »

samriti

ਸਟਾਰ ਬਲੇਬਾਜ ਸਮ੍ਰਿਤੀ ਨੇ ਵਿਆਹ ਰੱਦ ਹੋਣ ਦੀ ਕੀਤੀ ਪੁਸ਼ਟੀ

ਨਵੀਂ ਦਿੱਲੀ, 7 ਦਸੰਬਰ : ਭਾਰਤੀ ਮਹਿਲਾ ਕ੍ਰਿਕਟ ਟੀਮ ਦੀ ਉਪ-ਕਪਤਾਨ ਅਤੇ ਸਟਾਰ ਬੱਲੇਬਾਜ਼ ਸਮ੍ਰਿਤੀ ਮੰਧਾਨਾ ਨੇ ਐਤਵਾਰ ਨੂੰ ਆਪਣੀ ਨਿੱਜੀ ਜ਼ਿੰਦਗੀ ਬਾਰੇ ਚੱਲ ਰਹੀਆਂ ਹਫ਼ਤਿਆਂ ਦੀਆਂ ਅਟਕਲਾਂ ਨੂੰ ਖਤਮ ਕਰਦਿਆਂ ਪੁਸ਼ਟੀ ਕੀਤੀ ਕਿ ਸੰਗੀਤਕਾਰ ਪਲਾਸ਼ ਮੁਛਾਲ ਨਾਲ ਉਸਦਾ ਵਿਆਹ ਰੱਦ ਹੋ ਗਿਆ ਹੈ। ਜਾਣਕਾਰੀ ਅਨੁਸਾਰ ਸਮ੍ਰਿਤੀ ਨੇ ਆਪਣੇ ਅਧਿਕਾਰਿਕ ਬਿਆਨ ਵਿੱਚ ਲਿਖਿਆ ਕਿ “ਮੈਨੂੰ

ਸਟਾਰ ਬਲੇਬਾਜ ਸਮ੍ਰਿਤੀ ਨੇ ਵਿਆਹ ਰੱਦ ਹੋਣ ਦੀ ਕੀਤੀ ਪੁਸ਼ਟੀ Read More »

Scroll to Top