ਦੋ ਧਿਰਾਂ ਵਿਚ ਹੋਈ ਲੜਾਈ ਤੋਂ ਬਾਅਦ ਹਸਪਤਾਲ ਭਰਤੀ ਹੋਏ ਜ਼ਖ਼ਮੀਆਂ ਤੇ ਨੌਜਵਾਨਾਂ ਕੀਤਾ ਤੇਜਧਾਰ ਹਥਿਆਰਾਂ ਨਾਲ ਹਮਲਾ
ਦੋ ਧਿਰਾਂ ਵਿਚ ਹੋਈ ਲੜਾਈ ਤੋਂ ਬਾਅਦ ਹਸਪਤਾਲ ਭਰਤੀ ਹੋਏ ਜ਼ਖ਼ਮੀਆਂ ਤੇ ਨੌਜਵਾਨਾਂ ਕੀਤਾ ਤੇਜਧਾਰ ਹਥਿਆਰਾਂ ਨਾਲ ਹਮਲਾ ਸਮਾਣਾ : ਜਿ਼ਲਾ ਪਟਿਆਲਾ ਅਧੀਨ ਆਉ਼ਦੇ ਸਮਾਣਾ ਸ਼ਹਿਰ ਦੇ ਪਿੰਡ ਫਤਿਹਪੁਰ ਵਿੱਚ ਬੀਤੀ ਦੇਰ ਰਾਤ ਦੋ ਧਿਰਾਂ ਵਿਚਕਾਰ ਲੜਾਈ ਹੋ ਗਈ, ਜਿਸ ਤੋਂ ਬਾਅਦ ਜ਼ਖ਼ਮੀਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਮਾਣਾ ਦੇ ਸਿਵਲ ਹਸਪਤਾਲ ਲਿਆਂਦਾ ਗਿਆ। […]









