ਸਾਹਿਤ

natak

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ

ਪਟਿਆਲਾ, 10 ਨਵੰਬਰ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਡਾ. ਗੁਰਸੇਵਕ ਲੰਬੀ ਤੇ ਡਾ. ਕੁਲਦੀਪ ਸਿੰਘ ਦੀਪ ਦੀ ਦੇਖ ਰੇਖ ਹੇਠ ਕਰਵਾਏ ਗਏ ਦੂਜੇ ਬਾਲ ਰੰਗਮੰਚ ਉਤਸਵ ਦੇ ਤੀਜੇ ਦਿਨ ਡਾ. ਕੁਲਦੀਪ ਸਿੰਘ ਦੀਪ ਦੁਆਰਾ ਲਿਖਤ ਅਤੇ ਡਾ. […]

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ Read More »

pu

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼

ਪਟਿਆਲਾ, 6 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਪੰਜਾਬੀ ਯੂਨੀਵਰਸਿਟੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਅਧਿਆਪਕ ਸ੍ਰ ਦਰਸ਼ਨ ਸਿੰਘ ਵੱਲੋਂ ਲਿਖੀ ਗਈ ਗਣਿਤ ਵਿਸ਼ੇ ਦੀ ਕਿਤਾਬ ਰਿਲੀਜ਼ ਕੀਤੀ ਗਈ।  ਸ੍ਰ ਦਰਸ਼ਨ ਸਿੰਘ ਨੇ ਦੱਸਿਆ ਕਿ ‘ਨਿਊ ਕੰਸੈਪਟਸ ਇਨ ਮੈਥੇਮੈਟਿਕਸ’ ਸਿਰਲੇਖ ਤਹਿਤ ਲਿਖੀ ਇਸ ਕਿਤਾਬ ਵਿੱਚ ਮਾਪਣ ਦੇ ਵਿਕਲਪਿਕ ਤਰੀਕਿਆਂ 2-ਡੀ 3-ਡੀ

ਪੰਜਾਬੀ ਯੂਨੀਵਰਸਿਟੀ ਦੇ ਅਧਿਆਪਕ ਵੱਲੋਂ ਲਿਖੀ ਗਈ ਗਣਿਤ ਦੀ ਕਿਤਾਬ ਰਿਲੀਜ਼ Read More »

pu

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 4 ਨਵੰਬਰ :  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ.

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ Read More »

gobinder

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਪਟਿਆਲਾ 4 ਨਵੰਬਰ 2025 : ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸਿੰਘ ਸੋਹਲ 3 ਨਵੰਬਰ 2025 ਨੂੰ ਅਣਗੌਲਿਆਂ ਹੀ ਸਵਰਗ ਸਿਧਾਰ ਗਿਆ। ਉਹ ਲੰਬੇ ਸਮੇਂ ਤੋਂ ਅੱਖਾਂ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਆਰਥਿਕ ਮਜ਼ਬੂਰੀਆਂ ਕਰਕੇ ਉਸਨੂੰ ਬਿਹਤਰੀਨ ਇਲਾਜ ਨਹੀਂ ਮਿਲ ਸਕਿਆ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ Read More »

kultar

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ Read More »

vikram

ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ

ਪਟਿਆਲਾ , 23 ਅਕਤੂਬਰ :  ਸਰਕਾਰੀ ਬਿਕਰਮ ਕਾਲਜ ਆਫ ਕਾਮਰਸ, ਪਟਿਆਲਾ ਵੱਲੋਂ ਹਾਇਰ ਐਜੂਕੇਸ਼ਨ ਇੰਸਟੀਚਿਊਟ ਸੋਸਾਇਟੀ ਅਧੀਨ ਚੱਲ ਰਹੇ ਕੋਰਸ ਬੀ.ਸੀ.ਏ.-I, ਬੀ.ਸੀ.ਏ.-II, ਬੀ.ਬੀ.ਏ.-I ਅਤੇ ਬੀ.ਬੀ.ਏ.-II ਦੇ ਵਿਦਿਆਰਥੀਆਂ ਲਈ “ਬਲੱਡ ਡੋਨੇਸ਼ਨ” ਵਿਸ਼ੇ ’ਤੇ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਇਹ ਪ੍ਰੋਗਰਾਮ ਕਾਲਜ ਦੇ ਐੱਚ ਈ ਆਈ ਐਸ  ਦੇ ਅਧੀਨ ਕੰਪਿਊਟਰ ਸਾਇੰਸ ਵਿਭਾਗ ਅਤੇ ਮੈਨੇਜਮੈਂਟ ਵਿਭਾਗ ਵੱਲੋਂ ਪ੍ਰਿੰਸੀਪਲ

ਸਰਕਾਰੀ ਬਿਕਰਮ ਕਾਲਜ ਪਟਿਆਲਾ ਵੱਲੋਂ ਜਾਗਰੂਕਤਾ ਸੈਮੀਨਾਰ ਦਾ ਆਯੋਜਨ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ

ਪਟਿਆਲਾ, 13 ਅਕਤੂਬਰ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਮਿਤੀ 14 ਅਕਤੂਬਰ, 2025 ਤੋਂ ਆਰੰਭ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ  ਹੋਏ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਅਤੇ ਇਸ ਸੰਮੇਲਨ ਦੇ ਕੋਆਰਡੀਨੇਟਰ ਪ੍ਰੋ. ਨਿਵੇਦਿਤਾ ਸਿੰਘ ਨੇ ਦੱਸਿਆ ਕਿ ਪ੍ਰੋ. ਤਾਰਾ ਸਿੰਘ ਉੱਘੇ

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ Read More »

bhasha

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ

ਪਟਿਆਲਾ, 9 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਅੱਜ ਇੱਥੇ ਭਾਸ਼ਾ ਭਵਨ ਵਿਖੇ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ‘ਪ੍ਰਮਾਣਿਕ ਸ਼ਬਦ-ਜੋੜ: ਇੱਕ ਸੰਵਾਦ’ ਵਿਸ਼ੇ ਤਹਿਤ ਇੱਕ ਰੋਜ਼ਾ ਗੋਸ਼ਟੀ ਕਰਵਾਈ ਗਈ। ਜਿਸ ਦੌਰਾਨ ਪੰਜਾਬੀ ਦੇ ਨਾਮਵਰ ਵਿਦਵਾਨਾਂ ਨੇ ਸ਼ਬਦ-ਜੋੜਾਂ ਨਾਲ ਸਬੰਧਤ ਵੱਖ-ਵੱਖ ਪਹਿਲੂਆਂ ’ਤੇ ਚਰਚਾ ਕੀਤੀ। ਗੋਸ਼ਟੀ ਦੇ ਪਹਿਲੇ

ਭਾਸ਼ਾ ਵਿਭਾਗ ਪੰਜਾਬ ਵੱਲੋਂ ਪੰਜਾਬੀ ਭਾਸ਼ਾ ਦੇ ਸ਼ਬਦ-ਜੋੜਾਂ ਬਾਰੇ ਗੋਸ਼ਟੀ ਆਯੋਜਿਤ Read More »

bhasha

ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ

ਪਟਿਆਲਾ 4 ਅਕਤੂਬਰ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ’ਚ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਪੁਸਤਕ ਸੱਭਿਆਚਾਰ ਨਾਲ ਜੋੜਨ ਹਿੱਤ ਚਲਾਈ ਗਈ ਮੁਹਿੰਮ ਤਹਿਤ ਅੱਜ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸਾਬਕਾ ਡਾਇਰੈਕਟਰ ਯੁਵਕ ਸੇਵਾਵਾਂ ਪ੍ਰੋ. ਸਤੀਸ਼ ਕੁਮਾਰ ਵਰਮਾ ਪਾਠਕਾਂ ਦੇ ਰੂਬਰੂ ਹੋਏ। ਜਿਸ ਦੌਰਾਨ ਉਨ੍ਹਾਂ ਆਪਣੇ ਜੀਵਨ ’ਚ ਪੁਸਤਕ ਦੀ ਅਹਿਮੀਅਤ

ਭਾਸ਼ਾ ਵਿਭਾਗ ਪੰਜਾਬ ਦੀ ਪੁਸਤਕ ਬੈਠਕ ’ਚ ਪ੍ਰੋ. ਸਤੀਸ਼ ਕੁਮਾਰ ਵਰਮਾ ਨੇ ਸਾਂਝੇ ਕੀਤੇ ਨੁਕਤੇ Read More »

ਯੂਨੀਵਰਸਿਟੀ ਦੇ  ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਡਾ. ਜਗਦੀਪ ਸਿੰਘ ਨੂੰ ਕੀਤੀਆਂ ਭੇਂਟ

ਪਟਿਆਲਾ, 25 ਸਤੰਬਰ- ਪੰਜਾਬੀ ਯੂਨੀਵਰਸਿਟੀ ਦੇ ਮਕੈਨੀਕਲ ਇੰਜੀਨੀਅਰਿੰਗ ਵਿਭਾਗ ਦੇ ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਕੱਲ੍ਹ ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੂੰ ਭੇਂਟ ਕੀਤੀਆਂ ਗਈਆਂ। ‘ਡਿਜਿਟਾਈਜ਼ੇਸ਼ਨ ਐਂਡ ਮੈਨੂਫੈਕਚਰਿੰਗ ਪਰਫਾਰਮੈਂਸ: ਐਨ ਐਨਵਾਇਰਨਮੈਂਟਲ ਪਰਸਪੈਕਟਿਵ’ ਅਤੇ ‘ਕੰਡੀਸ਼ਨ-ਬੇਸਡ ਮੇਂਟੇਨੈਂਸ ਐਂਡ ਰੈਜ਼ੀਡੂਅਲ ਲਾਈਫ਼ ਪਰਡਿਕਸ਼ਨ’ ਨਾਮਕ ਇਹ ਪੁਸਤਕਾਂ ਵਿਭਾਗ ਦੇ ਅਧਿਆਪਕਾਂ ਡਾ. ਚੰਦਨਦੀਪ ਸਿੰਘ, ਡਾ. ਤਲਵਿੰਦਰ ਸਿੰਘ, ਡਾ. ਰਾਜਦੀਪ

ਯੂਨੀਵਰਸਿਟੀ ਦੇ  ਅਧਿਆਪਕਾਂ ਵੱਲੋਂ ਲਿਖੀਆਂ ਦੋ ਪੁਸਤਕਾਂ ਡਾ. ਜਗਦੀਪ ਸਿੰਘ ਨੂੰ ਕੀਤੀਆਂ ਭੇਂਟ Read More »

Scroll to Top