ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ‘ ਚ ਵਿਕਾਸ ਕਾਰਜ ਤੇਜ਼
ਪਟਿਆਲਾ, 21 ਨਵੰਬਰ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਵਿਕਾਸ ਅਤੇ ਫੰਡਾਂ ਦੀ ਲਹਿਰ ਪ੍ਰੋਗਰਾਮ ਤਹਿਤ ਪਟਿਆਲਾ ਦਿਹਾਤੀ ਦੇ ਵੱਖ-ਵੱਖ ਪਿੰਡਾਂ ਹਰਦਾਸਪੁਰ, ਕਾਲਵਾ, ਨੰਦਪੁਰ ਕੇਸ਼ੋਂ, ਚਲੈਲਾ, ਰੋਹਰਗੜ੍ਹ, ਕਿਸ਼ਨਗੜ੍ਹ, ਰੋਹਟੀ ਖ਼ਾਸ, ਇੱਛੇਵਾਲ ਅਤੇ ਸਿਉਨਾ ਵਿੱਚ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਵਿਕਾਸ ਫੰਡਾਂ ਦੀ ਵੰਡ ਕੀਤੀ। ਇਸ ਮੌਕੇ ਉਹਨਾਂ ਨੇ […]
ਸਿਹਤ ਮੰਤਰੀ ਵੱਲੋਂ ਫੰਡਾਂ ਦੀ ਲਹਿਰ ਨਾਲ ਪਿੰਡਾਂ ‘ ਚ ਵਿਕਾਸ ਕਾਰਜ ਤੇਜ਼ Read More »









