ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ
ਚੰਡੀਗੜ੍ਹ, 14 ਨਵੰਬਰ 2025 : ਆਮ ਆਦਮੀ ਪਾਰਟੀ ਪੰਜਾਬ ਦੀ ਇਕਾਈ ਨੇ ਅਜਨਾਲਾ ਤੋਂ ਵਿਧਾਇਕ ਅਤੇ ਸਾਬਕਾ ਕੈਬਿਨੇਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ (ਸਪੋਕਸਪਰਸਨ) ਨਿਯੁੱਕਤ ਕੀਤਾ ਹੈ। ਆਪ ਪਾਰਟੀ ਵੱਲੋਂ ਇਹ ਉਨ੍ਹਾਂ ਨੂੰ ਸੌਂਪੀ ਗਈ ਇੱਕ ਵੱਡੀ ਅਤੇ ਮਹੱਤਵਪੂਰਨ ਜ਼ਿੰਮੇਵਾਰੀ ਮੰਨੀ ਜਾ ਰਹੀ ਹੈ। ਕੁਲਦੀਪ ਸਿੰਘ ਧਾਲੀਵਾਲ ਪਹਿਲਾਂ ਪੰਜਾਬ ਸਰਕਾਰ ਵਿੱਚ […]
ਆਪ ਨੇ ਵਿਧਾਇਕ ਕੁਲਦੀਪ ਧਾਲੀਵਾਲ ਨੂੰ ਪਾਰਟੀ ਦਾ ਮੁੱਖ ਬੁਲਾਰਾ ਨਿਯੁੱਕਤ ਕੀਤਾ Read More »









