ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ
ਪਟਿਆਲਾ, 9 ਨਵੰਬਰ- ਪੰਜਾਬੀ ਸਾਹਿਤ ਸਭਾ (ਰਜਿ.) ਪਟਿਆਲਾ ਵੱਲੋਂ ਭਾਸ਼ਾ ਵਿਭਾਗ,ਪੰਜਾਬ,ਪਟਿਆਲਾ ਦੇ ਲੈਕਚਰ ਹਾਲ ਵਿਖੇ ਆਯੋਜਿਤ ਇਕ ਯਾਦਗਾਰੀ ਸਾਹਿਤਕ ਸਮਾਗਮ ਦੌਰਾਨ 80 ਸਾਲਾਂ ਤੋਂ ਵੱਧ ਉਮਰ ਦੇ ਪੰਜ ਸੀਨੀਅਰ ਲਿਖਾਰੀਆਂ ਨੂੰ ‘ਪੰਜਾਬੀ ਸਾਹਿਤ ਸਭਾ ਕਲਮਕਾਰ ਪੁਰਸਕਾਰ* ਪ੍ਰਦਾਨ ਕੀਤਾ ਗਿਆ।ਇਸ ਸਮਾਗਮ ਵਿਚ ਸਭਾ ਦੇ ਪ੍ਰਧਾਨ ਡਾ. ਦਰਸ਼ਨ ਸਿੰਘ ‘ਆਸ਼ਟ*, ਗਿਆਨ ਜਯੋਤੀ ਐਜੂਕੇਸ਼ਨਲ ਟਰੱਸਟ ਦੇ ਪ੍ਰਧਾਨ ਸ. […]
ਪੰਜਾਬੀ ਸਾਹਿਤ ਸਭਾ ਪਟਿਆਲਾ ਵੱਲੋਂ 5 ਸਾਹਿਤਕਾਰਾਂ ਨੂੰ ਪੁਰਸਕਾਰ ਪ੍ਰਦਾਨ Read More »









