ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ
ਪਟਿਆਲਾ, 30 ਜਨਵਰੀ – ਅੱਜ ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਸ਼ਹਿਰ ਵਿੱਚ ਸਾਫ਼-ਸਫ਼ਾਈ ਦੀ ਸਥਿਤੀ ਨੂੰ ਹੋਰ ਬਿਹਤਰ ਬਣਾਉਣ ਦੇ ਮਕਸਦ ਨਾਲ ਹੈਲਥ ਬ੍ਰਾਂਚ ਨਾਲ ਇੱਕ ਮਹੱਤਵਪੂਰਨ ਮੀਟਿੰਗ ਕੀਤੀ ਗਈ। ਇਸ ਮੀਟਿੰਗ ਵਿੱਚ ਸੈਨੀਟਰੀ ਇੰਸਪੈਕਟਰਾ , ਸਫ਼ਾਈ ਕਰਮਚਾਰੀਆਂ, ਮਸ਼ੀਨਰੀ ਅਤੇ ਮੈਨ ਪਾਵਰ ਨਾਲ ਸੰਬੰਧਿਤ ਮੁੱਦਿਆਂ ਦੇ ਬਾਰੇ ਵਿਸ਼ੇਸ਼ ਤੌਰ ਤੇ ਗੱਲਬਾਤ ਕੀਤੀ […]
ਸ਼ਹਿਰ ਦੀ ਸਾਫ਼-ਸਫ਼ਾਈ ਨੂੰ ਲੈ ਕੇ ਮੇਅਰ ਕੁੰਦਨ ਗੋਗੀਆ ਸਖ਼ਤ Read More »









