ਸੋਸ਼ਲ ਮੀਡਿਆ

cbi

ਸੀਬੀਆਈ ਨੇ ਬੀਐਚ ਪ੍ਰਾਪਰਟੀਜ ਮਾਲਕ ਦੇ ਘਰ ਮਾਰੀ ਰੇਡ

ਚੰਡੀਗੜ, 4 ਨਵੰਬਰ 2025 : ਸੀਬੀਆਈ ਨੇ ਰੋਪੜ ਰੇਂਜ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨੂੰ 16 ਅਕਤੂਬਰ ਨੂੰ ਦਲਾਲ ਕ੍ਰਿਸ਼ਨੂ ਸ਼ਾਰਦਾ ਜ਼ਰੀਏ 8 ਲੱਖ ਰੁਪਏ ਦੀ ਰਿਸ਼ਵਤ ਲੈਣ ਦੇ ਦੋਸ਼ ਵਿਚ ਗ੍ਰਿਫ਼ਤਾਰ ਕੀਤਾ ਸੀ, ਜਿਸਤੋ ਬਾਅਦ ਸੀਬੀਆਈ ਨੇ ਆਪਣਾ ਸਿਕੰਜਾ ਹੋਰ ਕਸ ਦਿੱਤਾ ਹੈ। ਹੁਣ ਤਾਜਾ ਮਾਮਲੇ ਵਿਚ ਸੀਬੀਆਈ ਨੇ ਅੱਜ ਪਟਿਆਲਾ ਵਿੱਚ ਬੀਐੱਚ […]

ਸੀਬੀਆਈ ਨੇ ਬੀਐਚ ਪ੍ਰਾਪਰਟੀਜ ਮਾਲਕ ਦੇ ਘਰ ਮਾਰੀ ਰੇਡ Read More »

pu-1

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ

ਪਟਿਆਲਾ, 3 ਨਵੰਬਰ – ਪੰਜਾਬੀ ਯੂਨੀਵਰਸਿਟੀ ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਵੱਲੋਂ ਆਪਣੇ 25 ਸਾਲ ਪੂਰੇ ਹੋਣ ਉੱਤੇ ਸਿਲਵਰ ਜੁਬਲੀ ਸਮਾਗਮ ਕਰਵਾਇਆ ਗਿਆ। ਪੰਜਾਬੀ ਯੂਨੀਵਰਸਿਟੀ ਦੇ ਪਟਿਆਲਾ ਸਥਿਤ ਮੁੱਖ ਕੈਂਪਸ ਵਿੱਚ ਕਰਵਾਏ ਗਏ ਇਸ ਸਮਾਗਮ ਦੌਰਾਨ ਵਿਧਾਨ ਸਭਾ ਦੇ ਸਪੀਕਰ ਸ੍ਰ. ਕੁਲਤਾਰ ਸਿੰਘ ਸੰਧਵਾਂ ਨੇ ਮੁੱਖ ਮਹਿਮਾਨ ਵਜੋਂ ਸਿ਼ਰਕਤ ਕੀਤੀ। ਸਪੀਕਰ ਸ੍ਰ. ਕੁਲਤਾਰ

ਸੈਂਟਰ ਫ਼ਾਰ ਇਮਰਜਿੰਗ ਐਂਡ ਇੰਨੋਵੇਟਿਵ ਟੈਕਨੌਲਜੀ, ਮੋਹਾਲੀ ਨੇ ਮਨਾਈ ਸਿਲਵਰ ਜੁਬਲੀ Read More »

kultar

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ

ਪਟਿਆਲਾ, 3 ਨਵੰਬਰ- ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਅਤੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ ਨੇ ਅੱਜ ਡਾ. ਧਰਮ ਸਿੰਘ ਅਤੇ ਡਾ.ਪਰਮਵੀਰ ਸਿੰਘ ਵੱਲੋਂ ਭਗਵਾਨ ਬਲਾਸ ਸੁਖਨਲ ਸਾਰ ਦਾ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ। ਇੱਥੇ ਇਹ ਦੱਸਣਾ ਯੋਗ ਹੋਵੇਗਾ ਕਿ ਬਾਵਾ ਭਗਵਾਨ ਦਾਸ ਜੀ

 ਸਪੀਕਰ ਸੰਧਵਾਂ ਨੇ ਅੰਗਰੇਜ਼ੀ ਭਾਸ਼ਾ ਵਿਚ ਤਿਆਰ ਕੀਤਾ ਗਿਆ ਰੂਪਾਂਤਰਣ ਰਿਲੀਜ਼ ਕੀਤਾ Read More »

chetan

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ

ਸਮਾਣਾ, 3 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਆਪਣੇ ਹਲਕੇ ਦੇ ਘੱਗਰ ਦੀ ਮਾਰ ਹੇਠ ਆਏ ਦੋ ਪਿੰਡਾਂ ਸੱਸਾ ਗੁੱਜਰਾਂ ਅਤੇ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਦੀ ਮੁਆਵਜ਼ਾ ਰਾਸ਼ੀ ਉਨ੍ਹਾਂ ਦੇ ਖਾਤਿਆਂ ਵਿੱਚ ਪਾਉਣ ਦੇ ਪੱਤਰ ਸੌਂਪੇ। ਉਨ੍ਹਾਂ ਦੇ ਨਾਲ ਐਸ.ਡੀ.ਐਮ. ਪਟਿਆਲਾ ਹਰਜੋਤ ਕੌਰ ਸਮੇਤ ਤੇ ਗੁਰਦੇਵ ਸਿੰਘ

ਪਿੰਡ ਧਰਮਹੇੜੀ ਦੇ 280 ਲਾਭਪਾਤਰੀਆਂ ਨੂੰ 1.61 ਕਰੋੜ ਰੁਪਏ ਦੀ ਮੁਆਵਜ਼ਾ ਰਾਸ਼ੀ ਸੌਂਪੀ Read More »

camp

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ

ਪਟਿਆਲਾ : ਡਾ. ਪ੍ਰੀਤੀ ਯਾਦਵ, ਆਈ.ਏ.ਐਸ., ਡਿਪਟੀ ਕਮਿਸ਼ਨਰ ਪਟਿਆਲਾ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਜ਼ਸਵਿੰਦਰ ਸਿੰਘ, ਪਟਿਆਲਾ ਦੇ ਦਿਸ਼ਾ ਨਿਰਦੇਸ਼ਾ ਹੇਠ ਅਤੇ ਬਲਾਕ ਖੇਤੀਬਾੜੀ ਅਫਸਰੈ ਡਾ. ਰਣਯੋਧ ਸਿੰਘ ਦ ਅਗਵਾਈ ਹੇਠ ਸਰਕਾਰੀ ਹਾਈ ਸਮਾਰਟ ਸਕੂਲ, ਨਰੜੂ ਵਿਖੇ ਝੋਨੇ ਦੀ ਪ੍ਰਰਾਲੀ ਪ੍ਰਬੰਧਨ ਸਕੀਮ ਅਧੀਨ ਸਕੂਲ ਕੈਂਪ ਲਗਾਇਆ ਗਿਆ। ਜਿਸ ਤਹਿਤ ਬਲਾਕ ਖੇਤੀਬਾੜੀ ਅਫਸਰ ਜੀ ਵਲੋਂ ਝੋਨੇ

ਸਰਕਾਰੀ ਸਕੂਲ ਨਰੜੂ ਵਿਖੇ ਲਗਾਇਆ ਜਾਗਰੂਕਤਾ ਕੈਪ Read More »

sanjay

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ

ਪਟਿਆਲਾ 03 ਨਵੰਬਰ – ਜਿਲ੍ਹੇ ਵਿੱਚ ਪਿਛਲੇ ਕੁੱਝ ਦਿਨਾਂ ਤੋਂ ਫੈਲ ਰਹੇ ਧੁੰਏ ਕਾਰਣ ਹੋਣ ਵਾਲੀਆਂ ਸਿਹਤ ਸਮੱਸਿਆਵਾਂ ਤੋਂ ਬਚਾਅ ਲਈ ਐਡਵਾਈਜਰੀ ਜਾਰੀ ਕਰਦਿਆਂ ਮੈਡੀਕਲ ਸੁਪਰਡੈਂਟ ਕਮ ਸਿਵਲ ਸਰਜਨ ਪਟਿਆਲਾ ਡਾ.ਸੰਜੇ ਕਾਮਰਾ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਹਵਾ ਕੁਆਲਟੀ ਇੰਡੈਕਸ ਖਰਾਬ ਹੋਣ ਕਾਰਣ ਬੱਚਿਆਂ ਤੇ ਬਜੁਰਗਾਂ ਵਿੱਚ ਖਾਸ ਤੌਰ ਤੇ ਜੋ ਪਹਿਲਾ ਹੀ

ਧੂੰਏਂ ਦੇ ਮਨੁੱਖੀ ਸਰੀਰ ਤੇ ਬੁਰੇ ਪ੍ਰਭਾਵਾਂ ਤੋਂ ਬਚਾਅ ਲਈ ਐਡਵਾਈਜਰੀ ਕੀਤੀ ਜਾਰੀ Read More »

kirpal

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ

ਪਟਿਆਲਾ 3 ਨਵੰਬਰ – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਚੁਣ ਲਏ ਗਏ ਹਨ ਅਤੇ ਇਸ ਨਵੀਂ ਚੁਣੀ ਐਗਜੈਕਟਿਵ ਟੀਮ ਵਿੱਚ ਪਟਿਆਲਾ ਨੂੰ ਇੱਕ ਵਾਰ ਫਿਰ ਨੁਮਾਇੰਦਗੀ ਮਿਲੀ ਹੈ, ਜਿਸ ਵਿੱਚ ਜਥੇਦਾਰ ਸਰਜੀਤ ਸਿੰਘ ਗੜੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣਿਆ ਗਿਆ। ਨਵੀਂ ਚੁਣੀ ਐਗਜੈਕਟਿਵ ਵਿੱਚ

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ Read More »

play

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ

 ਪਟਿਆਲਾ , ਨਵੰਬਰ 3 : ਜਿਲ੍ਹਾ ਪ੍ਰਾਇਮਰੀ ਖੇਡਾਂ  ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ।   ਬਲਾਕ ਪ੍ਰਾਇਮਰੀ ਅਫਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ   ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲਾ ਪ੍ਰਾਇਮਰੀ ਖੇਡਾਂ ਵਿੱਚ ਓਵਰਆਲ ਟਰਾਫੀ ਜਿੱਤੀ ਹੈ। ਇਸ ਮੌਕੇ ’ਤੇ ਬਲਾਕ ਸਪੋਰਟਸ ਅਫਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ,ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜਰ ਸਨ।

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ Read More »

dc

ਪਟਿਆਲਾ ਜਿਲ੍ਹੇ  ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼

ਪਟਿਆਲਾ 3 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਵਧ ਰਹੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ.), ਸਿਵਿਲ ਸਰਜਨ, ਐਸ. ਐਮ. ਓ.ਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ

ਪਟਿਆਲਾ ਜਿਲ੍ਹੇ  ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼ Read More »

rajindra

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ‘ਚ ਈ-ਹਸਪਤਾਲ ਦੀ ਸ਼ੁਰੂਆਤ

ਪਟਿਆਲਾ, 3 ਨਵੰਬਰ: ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਰਾਜ ਦੀ ਸਿਹਤ ਪ੍ਰਣਾਲੀ ਨੂੰ ਡਿਜ਼ੀਟਲ ਤੇ ਆਧੁਨਿਕ ਦੌਰ ਨਾਲ ਜੋੜਦਿਆਂ ਪਟਿਆਲਾ ਦੇ ਸਰਕਾਰੀ ਰਜਿੰਦਰਾ ਹਸਪਤਾਲ ਦਾ ਫੁਲੀ ਈ-ਹਸਪਤਾਲ ਵਜੋਂ ਉਦਘਾਟਨ ਕਰਨ ਸਮੇਤ ਇੱਥੇ ਮੁੱਖ ਮੰਤਰੀ ਮਰੀਜ ਸਹਾਇਤਾ ਕੇਂਦਰ ਨੂੰ ਵੀ ਮਰੀਜਾਂ ਲਈ ਸਮਰਪਿਤ ਕੀਤਾ।

ਸਿਹਤ ਮੰਤਰੀ ਵੱਲੋਂ ਰਾਜਿੰਦਰਾ ਹਸਪਤਾਲ ‘ਚ ਈ-ਹਸਪਤਾਲ ਦੀ ਸ਼ੁਰੂਆਤ Read More »

Scroll to Top