ਅਰਵਿੰਦ ਕੇਜਰੀਵਾਲ ਨੇ ਅਦਾਲਤ `ਚ ਪਟੀਸ਼ਨ ਦਾਇਰ ਕਰਕੇ ਕੀਤੀ ਡਾਕਟਰੀ ਜਾਂਚ ਉਸਦੀ ਪਤਨੀ ਦੀ ਮੌਜੂਦਗੀ `ਚ ਕੀਤੇ ਜਾਣ ਦੀ ਮੰਗ
ਅਰਵਿੰਦ ਕੇਜਰੀਵਾਲ ਨੇ ਅਦਾਲਤ `ਚ ਪਟੀਸ਼ਨ ਦਾਇਰ ਕਰਕੇ ਕੀਤੀ ਡਾਕਟਰੀ ਜਾਂਚ ਉਸਦੀ ਪਤਨੀ ਦੀ ਮੌਜੂਦਗੀ `ਚ ਕੀਤੇ ਜਾਣ ਦੀ ਮੰਗ ਨਵੀਂ ਦਿੱਲੀ: ਦਿੱਲੀ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਦੇ ਦੋਸ਼ੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਡਾਕਟਰੀ ਜਾਂਚ ਦੌਰਾਨ ਪਤਨੀ ਦੀ ਮੌਜੂਦਗੀ ਨੂੰ ਲੈ ਕੇ ਦਾਇਰ ਪਟੀਸ਼ਨ `ਤੇ ਸੁਣਵਾਈ ਮੁਲਤਵੀ ਕਰ ਦਿੱਤੀ ਗਈ […]









