ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ
ਪੰਜਾਬ ਸਰਕਾਰ ਨੇ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਸ਼ੁਰੂ ਕੀਤੀ: ਡਾ. ਬਲਜੀਤ ਕੌਰ ਨੇਤਰਹੀਣ ਵਿਅਕਤੀਆਂ ਦੀ ਚਿਰੋਕਣੀ ਮੰਗ ਹੋਈ ਪੂਰੀ ਚੰਡੀਗੜ੍ਹ, 13 ਜੂਨ, 2024 ਪੰਜਾਬ ਸਰਕਾਰ ਨੇ ਨੇਤਰਹੀਣ ਭਾਈਚਾਰੇ ਦੀ ਚਿਰੋਕਣੀ ਮੰਗ ਨੂੰ ਪੂਰਾ ਕਰਦਿਆਂ ਨੇਤਰਹੀਣ ਵਿਅਕਤੀਆਂ ਦੇ ਸਹਾਇਕਾਂ ਲਈ ਮੁਫ਼ਤ ਬੱਸ ਯਾਤਰਾ ਦੀ ਸਹੂਲਤ ਦੇਣ ਦਾ ਐਲਾਨ ਕੀਤਾ ਹੈ। […]







