ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ
ਦਿਨ ਦਿਹਾੜੇ ਹੁਸ਼ਿਆਰਪੁਰ ਦੇ ਮੁੱਖ ਬਾਜ਼ਾਰ `ਚ ਦੁਕਾਨਦਾਰ ਨੌਜਵਾਨ `ਤੇ ਤੇਜ਼ਧਾਰ ਹਥਿਆਰਾਂ ਨਾਲ ਜਾਨਲੇਵਾ ਹਮਲਾ ਹੁਸ਼ਿਆਰਪੁਰ : ਹੁਸ਼ਿਆਰਪੁਰ-ਜਲੰਧਰ ਰੋਡ `ਤੇ ਪਿਪਲਾਂਵਾਲਾ ਮੇਨ ਮਾਰਕੀਟ ਵਿੱਚ ਦੋ ਮੋਟਰ ਸਾਈਕਲਾਂ `ਤੇ ਆਏ ਛੇ ਅਣਪਛਾਤੇ ਵਿਅਕਤੀਆਂ ਨੇ ਇੱਕ ਦੁਕਾਨਦਾਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਗੰਭੀਰ ਰੂਪ ਵਿੱਚ ਜ਼ਖਮੀ ਕਰ ਦਿੱਤਾ । ਮੌਕੇ `ਤੇ ਇਕੱਠੇ ਹੁੰਦੇ ਲੋਕਾਂ ਨੂੰ ਵੇਖਦਿਆਂ ਹਮਲਾਵਰ […]









