ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁਖਵਾਕ : 10-06-2024, Ang 729
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਵਿਖੇ ਹੋਇਆ ਅੰਮ੍ਰਿਤ ਵੇਲੇ ਦਾ ਮੁਖਵਾਕ : 10-06-2024, Ang 729 ਸੂਹੀ ਮਹਲਾ ੧ ਘਰੁ ੬ ੴ ਸਤਿਗੁਰ ਪ੍ਰਸਾਦਿ ॥ ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥ ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥ ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿ੍॥ ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ […]









