ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ
ਪਟਿਆਲਾ, 13 ਜਨਵਰੀ : ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕਿਹਾ ਹੈ ਕਿ ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ ਹਨ ਅਤੇ ਇਸ ਤੋਂ ਵੱਧਕੇ ਸਾਡੀਆਂ ਔਰਤਾਂ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ ਹਨ। ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਧੀਆਂ ਦੀ ਲੋਹੜੀ ਦੇ ਜ਼ਿਲ੍ਹਾ ਪੱਧਰੀ ਸਮਾਗਮ […]
ਸਾਡੀਆਂ ਧੀਆਂ ਕਿਸੇ ਤੋਂ ਘੱਟ ਨਹੀਂ, ਔਰਤ ਸਾਡੇ ਪਰਿਵਾਰਾਂ ਦੀ ਰੀੜ ਦੀ ਹੱਡੀ-ਡਾ. ਪ੍ਰੀਤੀ ਯਾਦਵ Read More »







