ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇਦਿਆਂ ਨਾਲ ਸਿਹਤ ਮੰਤਰੀ ਨੇ ਮਨਾਈ ਲੋਹੜੀ
ਪਟਿਆਲਾ, 12 ਜਨਵਰੀ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ ਬਲਬੀਰ ਸਿੰਘ ਨੇ ਪਟਿਆਲਾ ਵਿਖੇ ਪਟਿਆਲਾ ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇੰਦਿਆਂ ਦੇ ਪਰਿਵਾਰਾਂ ਨਾਲ ਮਿਲ ਕੇ ਲੋਹੜੀ ਦਾ ਪਵਿੱਤਰ ਤਿਉਹਾਰ ਬੜੇ ਉਤਸਾਹ ਅਤੇ ਖੁਸ਼ੀ ਨਾਲ ਮਨਾਇਆ ਅਤੇ ਖੁਸ਼ੀਆਂ ਸਾਂਝੀਆਂ ਕੀਤੀਆਂ।ਓਹਨਾ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਲੋਹੜੀ ਦਾ ਇਹ ਪਾਵਨ ਤਿਉਹਾਰ […]
ਦਿਹਾਤੀ ਹਲਕੇ ਦੇ ਵਸਨੀਕਾਂ ਅਤੇ ਚੁਣੇ ਗਏ ਨੁਮਾਇਦਿਆਂ ਨਾਲ ਸਿਹਤ ਮੰਤਰੀ ਨੇ ਮਨਾਈ ਲੋਹੜੀ Read More »







